Fri, Apr 26, 2024
Whatsapp

ਲੁਧਿਆਣਾ 'ਚ ਦਿਨ ਦਿਹਾੜੇ ਲੁਟੇਰੇ ਵਪਾਰੀ ਤੋਂ ਲੱਖਾਂ ਰੁਪਏ ਲੁੱਟ ਕੇ ਹੋਏ ਫਰਾਰ

Written by  Shanker Badra -- April 11th 2018 02:01 PM -- Updated: April 26th 2018 05:50 PM
ਲੁਧਿਆਣਾ 'ਚ ਦਿਨ ਦਿਹਾੜੇ ਲੁਟੇਰੇ ਵਪਾਰੀ ਤੋਂ ਲੱਖਾਂ ਰੁਪਏ ਲੁੱਟ ਕੇ ਹੋਏ ਫਰਾਰ

ਲੁਧਿਆਣਾ 'ਚ ਦਿਨ ਦਿਹਾੜੇ ਲੁਟੇਰੇ ਵਪਾਰੀ ਤੋਂ ਲੱਖਾਂ ਰੁਪਏ ਲੁੱਟ ਕੇ ਹੋਏ ਫਰਾਰ

ਲੁਧਿਆਣਾ 'ਚ ਦਿਨ ਦਿਹਾੜੇ ਲੁਟੇਰੇ ਵਪਾਰੀ ਤੋਂ ਲੱਖਾਂ ਰੁਪਏ ਲੁੱਟ ਕੇ ਹੋਏ ਫਰਾਰ:ਲੁਧਿਆਣਾ ਦੇ ਆਰ.ਕੇ ਰੋਡ 'ਤੇ ਅੱਜ ਦਿਨ ਦਿਹਾੜੇ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਲੁੱਟ ਖੋਹ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ।ਲੁਧਿਆਣਾ 'ਚ ਦਿਨ ਦਿਹਾੜੇ ਲੁਟੇਰੇ ਵਪਾਰੀ ਤੋਂ ਲੱਖਾਂ ਰੁਪਏ ਲੁੱਟ ਕੇ ਹੋਏ ਫਰਾਰਦੱਸਿਆ ਜਾਂਦਾ ਹੈ ਕਿ ਲੁਟੇਰੇ ਹੌਜਰੀ ਵਪਾਰੀ ਸ਼ਿਵ ਕੁਮਾਰ ਤੋਂ ਲੱਖਾਂ ਰੁਪਏ ਦੀ ਨਗਦੀ ਲੁੱਟ ਕੇ ਫਰਾਰ ਹੋ ਗਏ ਹਨ।ਇਹ ਘਟਨਾ ਅੱਜ ਸਵੇਰੇ 11.30 ਵਜੇ ਵਾਪਰੀ ਹੈ।ਲੁਧਿਆਣਾ 'ਚ ਦਿਨ ਦਿਹਾੜੇ ਲੁਟੇਰੇ ਵਪਾਰੀ ਤੋਂ ਲੱਖਾਂ ਰੁਪਏ ਲੁੱਟ ਕੇ ਹੋਏ ਫਰਾਰਦੱਸਿਆ ਜਾ ਰਿਹਾ ਹੈ ਕਿ ਜਦੋਂ ਸ਼ਿਵ ਕੁਮਾਰ ਆਪਣੀ ਹੌਜਰੀ ਜਾ ਰਿਹਾ ਸੀ ਕਿ ਕਾਰ ਵਿਚੋਂ ਤੇਲ ਲੀਕ ਹੋਣ ਦਾ ਕਹਿ ਕੇ ਲੁਟੇਰੇਆਂ ਨੇ ਉਸ ਨੂੰ ਰੋਕ ਲਿਆ ਤੇ ਕਾਰ ਵਿਚੋਂ ਪੈਸਿਆਂ ਦਾ ਬੈਗ ਚੋਰੀ ਕਰਕੇ ਫਰਾਰ ਹੋ ਗਏ। -PTCNews


Top News view more...

Latest News view more...