Thu, Apr 18, 2024
Whatsapp

ਲੁਧਿਆਣਾ 'ਚ ਸਪੈਸ਼ਲ ਟਾਸਕ ਫੋਰਸ ਨੇ ਵੱਖ-ਵੱਖ ਥਾਵਾਂ ਤੋਂ 2 ਵਿਅਕਤੀਆਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ

Written by  Shanker Badra -- April 06th 2019 04:16 PM -- Updated: April 06th 2019 04:23 PM
ਲੁਧਿਆਣਾ 'ਚ ਸਪੈਸ਼ਲ ਟਾਸਕ ਫੋਰਸ ਨੇ ਵੱਖ-ਵੱਖ ਥਾਵਾਂ ਤੋਂ 2 ਵਿਅਕਤੀਆਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ

ਲੁਧਿਆਣਾ 'ਚ ਸਪੈਸ਼ਲ ਟਾਸਕ ਫੋਰਸ ਨੇ ਵੱਖ-ਵੱਖ ਥਾਵਾਂ ਤੋਂ 2 ਵਿਅਕਤੀਆਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ

ਲੁਧਿਆਣਾ 'ਚ ਸਪੈਸ਼ਲ ਟਾਸਕ ਫੋਰਸ ਨੇ ਵੱਖ-ਵੱਖ ਥਾਵਾਂ ਤੋਂ 2 ਵਿਅਕਤੀਆਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ:ਲੁਧਿਆਣਾ : ਲੁਧਿਆਣਾ 'ਚ ਸਪੈਸ਼ਲ ਟਾਸਕ ਫੋਰਸ ਨੇ ਵੱਖ-ਵੱਖ ਥਾਵਾਂ ਤੋਂ 2 ਵਿਅਕਤੀਆਂ ਨੂੰ 500 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। [caption id="attachment_279331" align="aligncenter" width="300"]Ludhiana Special Task Force Two persons heroin including arrested ਲੁਧਿਆਣਾ 'ਚ ਸਪੈਸ਼ਲ ਟਾਸਕ ਫੋਰਸ ਨੇ ਵੱਖ-ਵੱਖ ਥਾਵਾਂ ਤੋਂ 2 ਵਿਅਕਤੀਆਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ[/caption] ਸਪੈਸ਼ਲ ਟਾਸਕ ਫੋਰਸ ਨੇ ਨੇ ਕਾਰਵਾਈ ਕਰਦਿਆਂ ਹਰਦੀਪ ਸਿੰਘ ਪਿੰਡ ਜਸਪਾਲ ਬਾਂਗੜ, ਗਿਆਸਪੁਰ ਤੋਂ 460 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। [caption id="attachment_279330" align="aligncenter" width="300"]Ludhiana Special Task Force Two persons heroin including arrested ਲੁਧਿਆਣਾ 'ਚ ਸਪੈਸ਼ਲ ਟਾਸਕ ਫੋਰਸ ਨੇ ਵੱਖ-ਵੱਖ ਥਾਵਾਂ ਤੋਂ 2 ਵਿਅਕਤੀਆਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ[/caption] ਇਸ ਦੇ ਇਲਾਵਾ ਸਪੈਸ਼ਲ ਟਾਸਕ ਫੋਰਸ ਨੇ ਅਮਰਿੰਦਰ ਸਿੰਘ ਉਰਫ ਕਾਲਾ ਕੋਲੋਂ 40 ਗ੍ਰਾਮ ਹੈਰੋਇਨ ਸਮੇਤ ਨਸ਼ੀਲੀਆਂ ਗੋਲੀਆਂ, ਕੈਪਸੂਲ, ਸਰਿੰਜਾਂ ਬਰਾਮਦ ਕਰਕੇ ਗ੍ਰਿਫ਼ਤਾਰ ਕੀਤਾ ਹੈ ,ਜੋ ਗਿਆਸਪੁਰ 'ਚ ਮੈਡੀਕਲ ਸਟੋਰ ਚਲਾਉਂਦਾ ਹੈ। -PTCNews


Top News view more...

Latest News view more...