ਸ੍ਰੀ ਦਰਬਾਰ ਸਾਹਿਬ ਦੀ ਯਾਤਰਾ ‘ਤੇ ਜਾ ਰਹੀ ਬੱਸ ਨਾਲ ਵਾਪਰਿਆ ਹਾਦਸਾ , ਪੜ੍ਹੋ ਪੂਰੀ ਖ਼ਬਰ

Ludhiana to Sri Harmandir Sahib Amritsar Travel going Bus Accident
ਸ੍ਰੀ ਦਰਬਾਰ ਸਾਹਿਬ ਦੀ ਯਾਤਰਾ 'ਤੇ ਜਾ ਰਹੀ ਬੱਸ ਨਾਲ ਵਾਪਰਿਆ ਵੱਡਾ ਹਾਦਸਾ , ਪੜ੍ਹੋ ਪੂਰੀ ਖ਼ਬਰ 

ਸ੍ਰੀ ਦਰਬਾਰ ਸਾਹਿਬ ਦੀ ਯਾਤਰਾ ‘ਤੇ ਜਾ ਰਹੀ ਬੱਸ ਨਾਲ ਵਾਪਰਿਆ ਹਾਦਸਾ , ਪੜ੍ਹੋ ਪੂਰੀ ਖ਼ਬਰ:ਤਰਨਤਾਰਨ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ।ਅਜਿਹਾ ਹੀ ਤਾਜ਼ਾ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ। ਜਿਥੇ ਲੁਧਿਆਣਾ ਤੋਂ ਸ੍ਰੀ ਦਰਬਾਰ ਸਾਹਿਬ ਜਾ ਰਹੀ ਬੱਸ ਨਾਲ ਹਾਦਸਾ ਵਾਪਰਿਆ ਹੈ।

Ludhiana to Sri Harmandir Sahib Amritsar Travel going Bus Accident
ਸ੍ਰੀ ਦਰਬਾਰ ਸਾਹਿਬ ਦੀ ਯਾਤਰਾ ‘ਤੇ ਜਾ ਰਹੀ ਬੱਸ ਨਾਲ ਵਾਪਰਿਆ ਹਾਦਸਾ , ਪੜ੍ਹੋ ਪੂਰੀ ਖ਼ਬਰ

ਮਿਲੀ ਜਾਣਕਾਰੀ ਅਨੁਸਾਰ ਸ਼ਰਧਾਲੂਆਂ ਨਾਲ ਭਰੀ ਬੱਸ ਲੁਧਿਆਣਾ ਤੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਯਾਤਰਾ ‘ਤੇ ਜਾ ਰਹੀ ਸੀ। ਇਸ ਦੌਰਾਨ ਬੱਸ ਤਰਨਤਾਰਨ ਦੇ ਸੈਂਟ ਫਰਾਂਸਿਸ ਸਕੂਲ ਦੇ ਕੋਲ ਡਿਵਾਈਡਰ ਨਾਲ ਟਕਰਾਅ ਕੇ ਹਾਦਸੇ ਦੀ ਸ਼ਿਕਾਰ ਹੋ ਗਈ ਹੈ।

Ludhiana to Sri Harmandir Sahib Amritsar Travel going Bus Accident
ਸ੍ਰੀ ਦਰਬਾਰ ਸਾਹਿਬ ਦੀ ਯਾਤਰਾ ‘ਤੇ ਜਾ ਰਹੀ ਬੱਸ ਨਾਲ ਵਾਪਰਿਆ ਹਾਦਸਾ , ਪੜ੍ਹੋ ਪੂਰੀ ਖ਼ਬਰ

ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਕੈਂਸਰ ਨੂੰ ਹਰਾ ਕੇ 11 ਮਹੀਨੇ 11 ਦਿਨ ਬਾਅਦ ਭਾਰਤ ਪਹੁੰਚੇ ਰਿਸ਼ੀ ਕਪੂਰ ,ਚਿਹਰੇ ‘ਤੇ ਝਲਕ ਰਹੀ ਸੀ ਖੁਸ਼ੀ

ਦੱਸ ਦੇਈਏ ਕਿ ਇਸ ਬੱਸ ਵਿਚ 40 ਤੋਂ 50 ਸ਼ਰਧਾਲੂ ਸਵਾਰ ਸਨ ਅਤੇ ਬੱਸ ਦਾ ਸੰਤੁਲਨ ਵਿਗੜਨ ਕਾਰਨ ਬੱਸ ਡਿਵਾਈਡਰ ਵਿਚ ਜਾ ਵੱਜੀ ਅਤੇ ਵੱਡਾ ਹਾਦਸਾ ਹੋਣ ਤੋਂ ਬਚਾਅ ਹੋ ਗਿਆ ਹੈ।
-PTCNews