ਮਾਛੀਵਾੜਾ ਸਾਹਿਬ : ਸਰਹਿੰਦ ਨਹਿਰ ਕਿਨਾਰੇ ਵਾਪਰਿਆ ਦਰਦਨਾਕ ਹਾਦਸਾ ,ਇੱਕ ਵਿਅਕਤੀ ਦੀ ਮੌਤ

Machhiwara Near Sirhind Canal accident ,One Person death
ਮਾਛੀਵਾੜਾ ਸਾਹਿਬ : ਸਰਹਿੰਦ ਨਹਿਰ ਕਿਨਾਰੇ ਵਾਪਰਿਆ ਦਰਦਨਾਕ ਹਾਦਸਾ ,ਇੱਕ ਵਿਅਕਤੀ ਦੀ ਮੌਤ

ਮਾਛੀਵਾੜਾ ਸਾਹਿਬ : ਸਰਹਿੰਦ ਨਹਿਰ ਕਿਨਾਰੇ ਵਾਪਰਿਆ ਦਰਦਨਾਕ ਹਾਦਸਾ ,ਇੱਕ ਵਿਅਕਤੀ ਦੀ ਮੌਤ:ਮਾਛੀਵਾੜਾ ਸਾਹਿਬ : ਲੁਧਿਆਣਾ ਦੇ ਸ਼ਹਿਰ ਮਾਛੀਵਾੜਾ ਸਾਹਿਬ ਦੇ ਨਜ਼ਦੀਕ ਸਰਹਿੰਦ ਨਹਿਰ ਕਿਨਾਰੇ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ।ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਗੋ ਗਈ ਹੈ।

Machhiwara Near Sirhind Canal accident ,One Person death
ਮਾਛੀਵਾੜਾ ਸਾਹਿਬ : ਸਰਹਿੰਦ ਨਹਿਰ ਕਿਨਾਰੇ ਵਾਪਰਿਆ ਦਰਦਨਾਕ ਹਾਦਸਾ ,ਇੱਕ ਵਿਅਕਤੀ ਦੀ ਮੌਤ

ਮਿਲੀ ਜਾਣਕਾਰੀ ਅਨੁਸਾਰ ਇੱਕ ਵਿਅਕਤੀ ਸਰਹਿੰਦ ਨਹਿਰ ਦੇ ਗੜੀ ਪੁਲ ਤੋਂ ਪਵਾਤ ਪੁਲ ਵੱਲ ਪੈਦਲ ਜਾ ਰਿਹਾ ਸੀ।ਇਸ ਦੌਰਾਨ ਉਸ ਨੂੰ ਇਕ ਟਿੱਪਰ ਫੇਟ ਮਾਰ ਕੇ ਫ਼ਰਾਰ ਹੋ ਗਿਆ ਹੈ।ਮ੍ਰਿਤਕ ਵਿਅਕਤੀ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ।

Machhiwara Near Sirhind Canal accident ,One Person death
ਮਾਛੀਵਾੜਾ ਸਾਹਿਬ : ਸਰਹਿੰਦ ਨਹਿਰ ਕਿਨਾਰੇ ਵਾਪਰਿਆ ਦਰਦਨਾਕ ਹਾਦਸਾ ,ਇੱਕ ਵਿਅਕਤੀ ਦੀ ਮੌਤ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਅੱਜ ਦਾਖ਼ਲ ਕਰਨਗੇ ਨਾਮਜ਼ਦਗੀ ਕਾਗਜ਼

ਇਸ ਘਟਨਾ ਮਗਰੋਂ ਜਦੋਂ ਪੁਲਿਸ ਮੌਕੇ ’ਤੇ ਪੁੱਜੀ ਤਾਂ ਉਸ ਵਿਅਕਤੀ ਦੀ ਮੌਤ ਹੋ ਚੁੱਕੀ ਸੀ।ਜਿਸ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਸ਼ਨਾਖਤ ਲਈ ਸਿਵਲ ਹਸਪਤਾਲ ਸਮਰਾਲਾ ਵਿਖੇ ਰਖਵਾ ਦਿੱਤਾ ਹੈ ਤੇ ਅਣਪਛਾਤੇ ਵਾਹਨ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
-PTCNews