Advertisment

ਮਾਛੀਵਾੜਾ ਸਾਹਿਬ ਨਜ਼ਦੀਕੀ ਪਿੰਡ ਮਿੱਠੇਵਾਲ ਵਿੱਚ ਆਸਮਾਨੀ ਬਿਜਲੀ ਡਿੱਗਣ ਕਾਰਨ ਕਿਸਾਨ ਦੀ ਹੋਈ ਮੌਤ

author-image
Shanker Badra
Updated On
New Update
ਮਾਛੀਵਾੜਾ ਸਾਹਿਬ ਨਜ਼ਦੀਕੀ ਪਿੰਡ ਮਿੱਠੇਵਾਲ ਵਿੱਚ ਆਸਮਾਨੀ ਬਿਜਲੀ ਡਿੱਗਣ ਕਾਰਨ ਕਿਸਾਨ ਦੀ ਹੋਈ ਮੌਤ
Advertisment
ਮਾਛੀਵਾੜਾ ਸਾਹਿਬ ਨਜ਼ਦੀਕੀ ਪਿੰਡ ਮਿੱਠੇਵਾਲ ਵਿੱਚ ਆਸਮਾਨੀ ਬਿਜਲੀ ਡਿੱਗਣ ਕਾਰਨ ਕਿਸਾਨ ਦੀ ਹੋਈ ਮੌਤ:ਮਾਛੀਵਾੜਾ ਸਾਹਿਬ : ਮਾਛੀਵਾੜਾ ਸਾਹਿਬ ਦੇ ਨਜ਼ਦੀਕੀ ਪਿੰਡ ਮਿੱਠੇਵਾਲ ਵਿੱਚ ਆਸਮਾਨੀ ਬਿਜਲੀ ਢਿੱਗਣ ਨਾਲ ਕਿਸਾਨ ਕੁਲਦੀਪ ਸਿੰਘ ਦੀ ਮੌਤ ਹੋ ਗਈ ਹੈ।ਮ੍ਰਿਤਕ ਕਿਸਾਨ ਦੀ ਪਛਾਣ 45 ਸਾਲਾ ਕੁਲਦੀਪ ਸਿੰਘ ਵਜੋਂ ਹੋਈ ਹੈ। Machhiwara Sahib electrocution Lighting Farmer Death

ਮਾਛੀਵਾੜਾ ਸਾਹਿਬ ਨਜ਼ਦੀਕੀ ਪਿੰਡ ਮਿੱਠੇਵਾਲ ਵਿੱਚ ਆਸਮਾਨੀ ਬਿਜਲੀ ਡਿੱਗਣ ਕਾਰਨ ਕਿਸਾਨ ਦੀ ਹੋਈ ਮੌਤ ਜਾਣਕਾਰੀ ਅਨੁਸਾਰ ਇਹ ਮੰਦਭਾਗੀ ਘਟਨਾ ਉਸ ਸਮੇਂ ਵਾਪਰੀ ਜਦੋਂ ਕਿਸਾਨ ਕੁਲਦੀਪ ਸਿੰਘ ਵਿਹੜੇ ਵਿਚ ਖੜੀ ਮੱਝ ਨੂੰ ਖ਼ੋਲ ਕੇ ਦੂਸਰੇ ਪਾਸੇ ਬੰਨ੍ਹਣ ਹੀ ਲੱਗਾ ਕਿ ਅਚਾਨਕ ਅਸਮਾਨੀ ਬਿਜਲੀ ਨੇ ਉਸ ਨੂੰ ਲਪੇਟ ਵਿਚ ਲੈ ਲਿਆ।ਇਸ ਦੌਰਾਨ ਉਹ ਜ਼ਮੀਨ 'ਤੇ ਡਿੱਗ ਗਿਆ ਅਤੇ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ ਹੈ। Machhiwara Sahib electrocution Lighting Farmer Death

ਮਾਛੀਵਾੜਾ ਸਾਹਿਬ ਨਜ਼ਦੀਕੀ ਪਿੰਡ ਮਿੱਠੇਵਾਲ ਵਿੱਚ ਆਸਮਾਨੀ ਬਿਜਲੀ ਡਿੱਗਣ ਕਾਰਨ ਕਿਸਾਨ ਦੀ ਹੋਈ ਮੌਤ ਦੱਸ ਦੇਈਏ ਕਿ ਇਸ ਘਟਨਾ ਤੋਂ ਬਾਅਦ ਸਾਰੇ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।ਮ੍ਰਿਤਕ ਆਪਣੇ ਪਿਛੇ ਪਤਨੀ ਤੇ 2 ਮੁੰਡੇ ਛੱਡ ਗਿਆ ਹੈ। -PTCNews-
latest-news india-latest-news news-in-punjabi machhiwara-sahib-news electrocution-lighting-news farmer-death-news
Advertisment

Stay updated with the latest news headlines.

Follow us:
Advertisment