Fri, Apr 19, 2024
Whatsapp

ਮਾਤਮ 'ਚ ਬਦਲੀਆਂ ਵਿਆਹ ਦੀਆਂ ਖੁਸ਼ੀਆਂ , ਬਰਾਤੀਆਂ ਨਾਲ ਭਰੀ ਬੱਸ ਨੂੰ ਟਰੱਕ ਨੇ ਮਾਰੀ ਟੱਕਰ , 4 ਲੋਕਾਂ ਦੀ ਮੌਤ

Written by  Shanker Badra -- May 08th 2019 04:12 PM
ਮਾਤਮ 'ਚ ਬਦਲੀਆਂ ਵਿਆਹ ਦੀਆਂ ਖੁਸ਼ੀਆਂ , ਬਰਾਤੀਆਂ ਨਾਲ ਭਰੀ ਬੱਸ ਨੂੰ ਟਰੱਕ ਨੇ ਮਾਰੀ ਟੱਕਰ , 4 ਲੋਕਾਂ ਦੀ ਮੌਤ

ਮਾਤਮ 'ਚ ਬਦਲੀਆਂ ਵਿਆਹ ਦੀਆਂ ਖੁਸ਼ੀਆਂ , ਬਰਾਤੀਆਂ ਨਾਲ ਭਰੀ ਬੱਸ ਨੂੰ ਟਰੱਕ ਨੇ ਮਾਰੀ ਟੱਕਰ , 4 ਲੋਕਾਂ ਦੀ ਮੌਤ

ਮਾਤਮ 'ਚ ਬਦਲੀਆਂ ਵਿਆਹ ਦੀਆਂ ਖੁਸ਼ੀਆਂ , ਬਰਾਤੀਆਂ ਨਾਲ ਭਰੀ ਬੱਸ ਨੂੰ ਟਰੱਕ ਨੇ ਮਾਰੀ ਟੱਕਰ , 4 ਲੋਕਾਂ ਦੀ ਮੌਤ:ਭੋਪਾਲ : ਮੱਧ ਪ੍ਰਦੇਸ਼ ਦੇ ਛਿੰਦਵਾੜਾ ਜ਼ਿਲ੍ਹੇ ਦੇ ਬਨਗਾਂਵ ਨੇੜੇ ਅੱਜ ਸਵੇਰੇ ਇੱਕ ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ ਹੈ।ਇਸ ਹਾਦਸੇ ਵਿੱਚ ਬੱਸ ਸਵਾਰ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ 13 ਹੋਰ ਜ਼ਖ਼ਮੀ ਹੋ ਗਏ ਹਨ। [caption id="attachment_292877" align="aligncenter" width="300"]madhya-pradesh-chhindwara-road-accident-4-death
ਮਾਤਮ 'ਚ ਬਦਲੀਆਂ ਵਿਆਹ ਦੀਆਂ ਖੁਸ਼ੀਆਂ , ਬਰਾਤੀਆਂ ਨਾਲ ਭਰੀ ਬੱਸ ਨੂੰ ਟਰੱਕ ਨੇ ਮਾਰੀ ਟੱਕਰ , 4 ਲੋਕਾਂ ਦੀ ਮੌਤ[/caption] ਜਾਣਕਾਰੀ ਅਨੁਸਾਰ ਬਰਾਤੀਆਂ ਨਾਲ ਭਰੀ ਬੱਸ ਕਿਸੇ ਵਿਆਹ ਸਮਾਗਮ ਤੋਂ ਵਾਪਸ ਆ ਰਹੀ ਸੀ ,ਇਸ ਦੌਰਾਨ ਛਿੰਦਵਾੜਾ ਵਾਲੇ ਪਾਸਿਓਂ ਆ ਰਹੇ ਟਰੱਕ ਨੇ ਬੱਸ ਨੂੰ ਟੱਕਰ ਮਾਰ ਦਿੱਤੀ ਹੈ।ਇਸ ਦੌਰਾਨ ਬੱਸ ਵਿੱਚ ਕੁੱਲ 50 ਬਰਾਤੀ ਸਨ। [caption id="attachment_292878" align="aligncenter" width="300"]madhya-pradesh-chhindwara-road-accident-4-death
ਮਾਤਮ 'ਚ ਬਦਲੀਆਂ ਵਿਆਹ ਦੀਆਂ ਖੁਸ਼ੀਆਂ , ਬਰਾਤੀਆਂ ਨਾਲ ਭਰੀ ਬੱਸ ਨੂੰ ਟਰੱਕ ਨੇ ਮਾਰੀ ਟੱਕਰ , 4 ਲੋਕਾਂ ਦੀ ਮੌਤ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਛੱਤੀਸਗੜ੍ਹ ਦੇ ਦੰਤੇਵਾੜਾ ‘ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਮਹਿਲਾ ਨਕਸਲੀ ਸਮੇਤ 2 ਨੂੰ ਕੀਤਾ ਢੇਰ ਇਸ ਘਟਨਾ ਤੋਂ ਬਾਅਦ ਸਾਰੇ ਜ਼ਖ਼ਮੀਆਂ ਨੂੰ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ।ਇਸ ਹਾਦਸੇ ਤੋਂ ਬਾਅਦ ਬੱਸ ਅਤੇ ਟਰੱਕ ਚਾਲਕ ਮੌਕੇ ਤੋਂ ਫ਼ਰਾਰ ਹੋ ਗਏ ਹਨ। -PTCNews ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ


Top News view more...

Latest News view more...