ਮੱਧ ਪ੍ਰਦੇਸ਼ ਦੇ ਦਮੋਹ ਵਿਖੇ ਬੱਸ ਅੱਡੇ 'ਤੇ ਖੜੀਆਂ 7 ਬੱਸਾਂ ਅੱਗ ਨਾਲ ਸੜ ਕੇ ਹੋਈਆਂ ਸੁਆਹ
ਮੱਧ ਪ੍ਰਦੇਸ਼ : ਮੱਧ ਪ੍ਰਦੇਸ਼ ਦੇ ਦਮੋਹ ਵਿੱਚ ਇੱਕ ਬੱਸ ਅੱਡੇ 'ਤੇ ਖੜ੍ਹੀਆਂ ਬੱਸਾਂ ਨੂੰ ਅਚਾਨਕ ਅੱਗ ਲੱਗ ਗਈ ਹੈ। ਇਸ ਹਾਦਸੇ ਵਿੱਚ ਤਕਰੀਬਨ 7 ਬੱਸਾਂ ਸੜ ਗਈਆਂ ਹਨ। [caption id="attachment_483913" align="aligncenter" width="700"] ਮੱਧ ਪ੍ਰਦੇਸ਼ ਦੇ ਦਮੋਹ ਵਿਖੇ ਬੱਸ ਅੱਡੇ 'ਤੇ ਖੜੀਆਂ 7 ਬੱਸਾਂ ਅੱਗ ਨਾਲ ਸੜ ਕੇ ਹੋਈਆਂ ਸੁਆਹ[/caption] ਹਾਲਾਂਕਿ, ਰਾਹਤ ਵਾਲੀ ਗੱਲ ਇਹ ਹੈ ਕਿ ਇਸ ਹਾਦਸੇ ਵਿੱਚ ਕਿਸੇ ਦੇ ਜਾਨੀ ਨੁਕਸਾਨ ਹੋਣ ਦੀ ਖ਼ਬਰ ਨਹੀਂ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਵੀ ਪਤਾ ਨਹੀਂ ਲੱਗ ਸਕਿਆ ਹੈ। [caption id="attachment_483914" align="aligncenter" width="700"] ਮੱਧ ਪ੍ਰਦੇਸ਼ ਦੇ ਦਮੋਹ ਵਿਖੇ ਬੱਸ ਅੱਡੇ 'ਤੇ ਖੜੀਆਂ 7 ਬੱਸਾਂ ਅੱਗ ਨਾਲ ਸੜ ਕੇ ਹੋਈਆਂ ਸੁਆਹ[/caption] ਦਮੋਹ ਦੇ ਸੀਐਸਪੀ ਅਭਿਸ਼ੇਕ ਤਿਵਾੜੀ ਨੇ ਕਿਹਾ ਕਿ ਅੱਗ ਨੂੰ ਕਾਬੂ ਵਿਚ ਕੀਤਾ ਗਿਆ ਹੈ। ਇਸ ਘਟਨਾ ਵਿਚ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। [caption id="attachment_483912" align="aligncenter" width="700"] ਮੱਧ ਪ੍ਰਦੇਸ਼ ਦੇ ਦਮੋਹ ਵਿਖੇ ਬੱਸ ਅੱਡੇ 'ਤੇ ਖੜੀਆਂ 7 ਬੱਸਾਂ ਅੱਗ ਨਾਲ ਸੜ ਕੇ ਹੋਈਆਂ ਸੁਆਹ[/caption] ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। -PTCNews