Mon, Sep 7, 2026
Whatsapp

ਸ੍ਰੀ ਮੁਕਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਕਾਨਫਰੰਸ, ਰੈਲੀ ਸਥਾਨ 'ਤੇ ਵੱਡੀ ਗਿਣਤੀ 'ਚ ਪਹੁੰਚ ਰਹੇ ਨੇ ਲੋਕ

Reported by:  PTC News Desk  Edited by:  Jashan A -- January 14th 2020 12:42 PM
ਸ੍ਰੀ ਮੁਕਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਕਾਨਫਰੰਸ, ਰੈਲੀ ਸਥਾਨ 'ਤੇ ਵੱਡੀ ਗਿਣਤੀ 'ਚ ਪਹੁੰਚ ਰਹੇ ਨੇ ਲੋਕ

ਸ੍ਰੀ ਮੁਕਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਕਾਨਫਰੰਸ, ਰੈਲੀ ਸਥਾਨ 'ਤੇ ਵੱਡੀ ਗਿਣਤੀ 'ਚ ਪਹੁੰਚ ਰਹੇ ਨੇ ਲੋਕ

ਸ੍ਰੀ ਮੁਕਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਕਾਨਫਰੰਸ, ਰੈਲੀ ਸਥਾਨ 'ਤੇ ਵੱਡੀ ਗਿਣਤੀ 'ਚ ਪਹੁੰਚ ਰਹੇ ਨੇ ਲੋਕ,ਸ੍ਰੀ ਮੁਕਤਸਰ ਸਾਹਿਬ: ਮਾਘੀ ਮੇਲੇ ਮੌਕੇ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਿਆਸੀ ਕਾਨਫਰੰਸ ਕੀਤੀ ਜਾ ਰਹੀ ਹੈ। ਪਾਰਟੀ ਦੇ ਵਰਕਰਾਂ ਅਤੇ ਇਲਾਕੇ ਦੇ ਲੋਕਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਜਿਸ ਦੌਰਾਨ ਵੱਡੀ ਗਿਣਤੀ 'ਚ ਵਰਕਰ ਅਤੇ ਇਲਾਕੇ ਦੇ ਲੋਕ ਕਾਨਫਰੰਸ ਸਥਾਨ 'ਤੇ ਪਹੁੰਚ ਰਹੇ ਹਨ।ਇਸ ਮੌਕੇ ਲੋਕਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਜ਼ਿੰਦਾਬਾਦ ਦੇ ਨਾਅਰੇ ਲਗਾਏ ਜਾ ਰਹੇ ਹਨ, ਜਿਸ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਤੁਸੀਂ ਸਾਫ ਦੇਖ ਸਕਦੇ ਹੋ ਕਿ ਰੈਲੀ ਸਥਾਨ 'ਤੇ ਵੱਡੀ ਗਿਣਤੀ 'ਚ ਲੋਕ ਪਹੁੰਚ ਰਹੇ ਹਨ। ਹੋਰ ਪੜ੍ਹੋ: ਚੰਡੀਗੜ੍ਹ: ਥਾਣੇ ਦੀ ਤੀਜੀ ਮੰਜ਼ਿਲ ਤੋਂ ਸਬ ਇੰਸਪੈਕਟਰ ਨੇ ਮਾਰੀ ਛਾਲ, ਹੋਈ ਮੌਤ ਤੁਹਾਨੂੰ ਦੱਸ ਦੇਈਏ ਕਿ ਇਹ ਕਾਨਫਰੰਸ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਸ੍ਰੀ ਮੁਕਤਸਰ ਸਾਹਿਬ- ਮਲੋਟ ਰੋਡ ‘ਤੇ ਸਥਿਤ ਨਰਾਇਣਗੜ ਰਿਜੋਰਟ ਵਿਖੇ ਕੀਤੀ ਜਾ ਰਹੀ ਹੈ ਤੇ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੇ ਦਿੱਗਜ ਆਗੂ ਰੈਲੀ 'ਚ ਪਹੁੰਚ ਚੁੱਕੇ ਹਨ। SAD Rallyਕਾਨਫਰੰਸ ਰਾਹੀਂ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਜਾਵੇਗਾ ਅਤੇ ਹੀ ਜਨਤਾ ਦੇ ਮੁੱਦਿਆਂ ਦੇ ਹੱਕ 'ਚ ਅਵਾਜ਼ ਬੁਲੰਦ ਕੀਤੀ ਜਾਵੇਗੀ। ਹੋਰ ਖਬਰਾਂ ਦੇਖਣ ਲਈ ਸਾਡਾ ਯੂ-ਟਿਊਬ ਚੈਨਲ Subscribe ਕਰੋ: -PTC News
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK