Advertisment

ਲੁਧਿਆਣਾ ’ਚ ਸੰਯੁਕਤ ਕਿਸਾਨ ਮੋਰਚੇ ਦਾ ਮਹਾਮੰਥਨ, ਟਿਕੈਤ ਵੀ ਹੋਣਗੇ ਸ਼ਾਮਿਲ

author-image
Pardeep Singh
Updated On
New Update
ਲੁਧਿਆਣਾ ’ਚ ਸੰਯੁਕਤ ਕਿਸਾਨ ਮੋਰਚੇ ਦਾ ਮਹਾਮੰਥਨ, ਟਿਕੈਤ ਵੀ ਹੋਣਗੇ ਸ਼ਾਮਿਲ
Advertisment
ਲੁਧਿਆਣਾ: ਸੰਯੁਕਤ ਕਿਸਾਨ ਮੋਰਚਾ ਦੀ ਅੱਜ ਲੁਧਿਆਣਾ ਵਿਖੇ ਅਹਿਮ ਮੀਟਿੰਗ ਹੋਵੇਗੀ। ਜਿਸ ਵਿੱਚ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਮੰਥਨ ਕਰਨਗੀਆਂ। ਇਹ ਮੀਟਿੰਗ ਗੁਰੂ ਤੇਗ ਬਹਾਦਰ ਜੀ ਗੁਰਦੁਆਰਾ ਸਾਹਿਬ ਰਾਜਗੁਰੂ ਨਗਰ ਵਿਖੇ ਇਹ ਬੈਠਕ ਰੱਖੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਮੀਟਿੰਗ ਤੋਂ ਬਾਅਦ ਸ਼ਾਮ 4 ਵਜੇ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ।ਸੰਯੁਕਤ ਕਿਸਾਨ ਮੋਰਚਾ ਦੀਆਂ 23 ਕਿਸਾਨ ਜੱਥੇਬੰਦੀਆਂ ਸਮੇਤ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਜਨਰਲ ਸਕੱਤਰ ਰਾਕੇਸ਼ ਟਿਕੈਤ ਅਤੇ ਕੌਮੀ ਕਮੇਟੀ ਦੇ ਸੱਤ ਮੈਂਬਰ ਸ਼ਾਮਿਲ ਹੋਣਗੇ।
Advertisment
The Samyukta Kisan Morcha has called for chakka jam in India on February 6 and also issued guidelines regarding the same.  ਦੱਸ ਦੇਈਏ ਕਿ ਕਿਸਾਨਾਂ ਦੀਆਂ ਕਈ ਮੰਗਾਂ ਨੂੰ ਲੈ ਕੇ ਸਰਕਾਰ ਨਾਲ ਪੇਚਾਂ ਫਸਿਆ ਹੋਇਆ ਹੈ, ਜਿਹਨਾਂ ਸਬੰਧੀ ਇਸ ਮੀਟਿੰਗ ਵਿੱਚ ਵਿਚਾਰ ਵਟਾਦਰਾਂ ਕੀਤਾ ਜਾਵੇਗਾ ਤੇ ਅੱਗੇ ਦੀ ਰਣਨੀਤੀ ਬਣਾਈ ਜਾਵੇਗੀ। ਕਿਸਾਨਾਂ ਦੀ ਝੋਨੇ ਦੀ ਸਿੱਧੀ ਬਿਜਲੀ, ਮੋਟਰਾਂ ਦੀ ਬਿਜਲੀ ਤੇ ਕਈ ਹੋਰ ਮੰਗਾਂ ਸਬੰਧੀ ਸਰਕਾਰ ਨਾਲ ਪੇਚਾਂ ਫਸਿਆ ਹੋਇਆ ਹੈ। Samyukta Kisan Morcha: Farmers, during a press conference, announced events to intensify protest against farm laws 2020. ਇਹ ਵੀ ਪੜ੍ਹੋ:ਪਾਕਿ ਦੀ ਨਪਾਕ ਹਰਕਤ, ਡਰੋਨ ਦੀ ਹਲਚਲ ਨਹੀਂ ਹੋ ਰਹੀ ਬੰਦ publive-image -PTC News-
latest-news punjab-news ludhiana samyukta-kisan-morcha tikait mahamanthan %e0%a8%b2%e0%a9%81%e0%a8%a7%e0%a8%bf%e0%a8%86%e0%a8%a3%e0%a8%be-%e0%a8%9a-%e0%a8%b8%e0%a9%b0%e0%a8%af%e0%a9%81%e0%a8%95%e0%a8%a4-%e0%a8%95%e0%a8%bf%e0%a8%b8%e0%a8%be%e0%a8%a8-%e0%a8%ae %e0%a8%9f%e0%a8%bf%e0%a8%95%e0%a9%88%e0%a8%a4-%e0%a8%b5%e0%a9%80-%e0%a8%b9%e0%a9%8b%e0%a8%a3%e0%a8%97%e0%a9%87-%e0%a8%b6%e0%a8%be%e0%a8%ae%e0%a8%bf%e0%a8%b2
Advertisment

Stay updated with the latest news headlines.

Follow us:
Advertisment