Sun, Jun 22, 2025
Whatsapp

ਮਹਾਰਾਸ਼ਟਰ 'ਚ ਵਾਪਰਿਆ ਭਿਆਨਕ ਹਾਦਸਾ, 15 ਵਿਅਕਤੀਆਂ ਦੀ ਮੌਤ, 5 ਗੰਭੀਰ ਜ਼ਖ਼ਮੀ

Reported by:  PTC News Desk  Edited by:  Shanker Badra -- February 15th 2021 09:33 AM
ਮਹਾਰਾਸ਼ਟਰ 'ਚ ਵਾਪਰਿਆ ਭਿਆਨਕ ਹਾਦਸਾ, 15 ਵਿਅਕਤੀਆਂ ਦੀ ਮੌਤ, 5 ਗੰਭੀਰ ਜ਼ਖ਼ਮੀ

ਮਹਾਰਾਸ਼ਟਰ 'ਚ ਵਾਪਰਿਆ ਭਿਆਨਕ ਹਾਦਸਾ, 15 ਵਿਅਕਤੀਆਂ ਦੀ ਮੌਤ, 5 ਗੰਭੀਰ ਜ਼ਖ਼ਮੀ

ਮੁੰਬਈ : ਮਹਾਰਾਸ਼ਟਰ ਦੇ ਜਲਗਾਓਂ ਜ਼ਿਲ੍ਹੇ ਦੇ ਯਾਵਲ ਤਾਲੁਕ ਦੇ ਕਿੰਗਨ ਪਿੰਡ ਨੇੜੇਇਕ ਟਰੱਕ ਪਲਟ ਜਾਣ ਕਾਰਨ 16 ਵਿਅਕਤੀਆਂ ਦੀ ਮੌਤ ਹੋ ਗਈ ਅਤੇ 5 ਜ਼ਖਮੀ ਹੋ ਗਏ ਹਨ। [caption id="attachment_474994" align="aligncenter" width="700"]Maharashtra : 16 labourers dead after papaya laden truck overturns ਮਹਾਰਾਸ਼ਟਰ 'ਚ ਵਾਪਰਿਆ ਭਿਆਨਕ ਹਾਦਸਾ, 15 ਵਿਅਕਤੀਆਂ ਦੀ ਮੌਤ, 5 ਗੰਭੀਰ ਜ਼ਖ਼ਮੀ[/caption] ਪੜ੍ਹੋ ਹੋਰ ਖ਼ਬਰਾਂ : ਮੋਗਾ 'ਚ ਵੋਟ ਪਾਉਣ ਜਾ ਰਹੇ ਪਤੀ -ਪਤਨੀ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, ਪਤਨੀ ਦੀ ਮੌਤ ਇਸ ਹਾਦਸੇ ਦੀ ਖ਼ਬਰ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲੋਕਾਂ ਨੂੰ ਬਾਹਰ ਕੱਢਣ ਵਿੱਚ ਮਦਦ ਕੀਤੀ। [caption id="attachment_474995" align="aligncenter" width="599"]Maharashtra : 16 labourers dead after papaya laden truck overturns Maharashtra : 16 labourers dead after papaya laden truck overturns[/caption] ਜਿਸ ਤੋਂ ਬਾਅਦ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਮਾਮਲੇ ਵਿਚ ਵਧੇਰੇ ਜਾਣਕਾਰੀ ਨਹੀਂ ਮਿਲੀ ਹੈ। [caption id="attachment_474993" align="aligncenter" width="700"]Maharashtra : 16 labourers dead after papaya laden truck overturns ਮਹਾਰਾਸ਼ਟਰ 'ਚ ਵਾਪਰਿਆ ਭਿਆਨਕ ਹਾਦਸਾ, 15 ਵਿਅਕਤੀਆਂ ਦੀ ਮੌਤ, 5 ਗੰਭੀਰ ਜ਼ਖ਼ਮੀ[/caption] ਪੁਲਿਸ ਨੇ ਦੱਸਿਆ ਕਿ ਸਾਰੇ ਮ੍ਰਿਤਕਾਂ ਦੀ ਪਛਾਣ ਜ਼ਿਲ੍ਹੇ ਦੇ ਅਬੋਡਾ, ਕੇਰਲਾ ਅਤੇ ਰਾਵਰ ਦੇ ਮਜ਼ਦੂਰਾਂ ਵਜੋਂ ਕੀਤੀ ਗਈ ਹੈ, ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਮੌਤ ਪਪੀਤੇ ਨਾਲ ਭਰੇ ਟਰੱਕ ਦੇ ਅੱਧੀ ਰਾਤ ਨੂੰ ਪਲਟ ਜਾਣ ਨਾਲ ਹੋਈ ਹੈ। -PTCNews


Top News view more...

Latest News view more...

PTC NETWORK
PTC NETWORK