ਮਹਾਰਾਸ਼ਟਰ ‘ਚ ਵਾਪਰਿਆ ਭਿਆਨਕ ਹਾਦਸਾ, 15 ਵਿਅਕਤੀਆਂ ਦੀ ਮੌਤ, 5 ਗੰਭੀਰ ਜ਼ਖ਼ਮੀ

Maharashtra : 16 labourers dead after papaya laden truck overturns
ਮਹਾਰਾਸ਼ਟਰ 'ਚ ਵਾਪਰਿਆ ਭਿਆਨਕ ਹਾਦਸਾ, 15 ਵਿਅਕਤੀਆਂ ਦੀ ਮੌਤ, 5 ਗੰਭੀਰ ਜ਼ਖ਼ਮੀ

ਮੁੰਬਈ : ਮਹਾਰਾਸ਼ਟਰ ਦੇ ਜਲਗਾਓਂ ਜ਼ਿਲ੍ਹੇ ਦੇ ਯਾਵਲ ਤਾਲੁਕ ਦੇ ਕਿੰਗਨ ਪਿੰਡ ਨੇੜੇਇਕ ਟਰੱਕ ਪਲਟ ਜਾਣ ਕਾਰਨ 16 ਵਿਅਕਤੀਆਂ ਦੀ ਮੌਤ ਹੋ ਗਈ ਅਤੇ 5 ਜ਼ਖਮੀ ਹੋ ਗਏ ਹਨ।

Maharashtra : 16 labourers dead after papaya laden truck overturns
ਮਹਾਰਾਸ਼ਟਰ ‘ਚ ਵਾਪਰਿਆ ਭਿਆਨਕ ਹਾਦਸਾ, 15 ਵਿਅਕਤੀਆਂ ਦੀ ਮੌਤ, 5 ਗੰਭੀਰ ਜ਼ਖ਼ਮੀ

ਪੜ੍ਹੋ ਹੋਰ ਖ਼ਬਰਾਂ : ਮੋਗਾ ‘ਚ ਵੋਟ ਪਾਉਣ ਜਾ ਰਹੇ ਪਤੀ -ਪਤਨੀ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, ਪਤਨੀ ਦੀ ਮੌਤ

ਇਸ ਹਾਦਸੇ ਦੀ ਖ਼ਬਰ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਲੋਕਾਂ ਨੂੰ ਬਾਹਰ ਕੱਢਣ ਵਿੱਚ ਮਦਦ ਕੀਤੀ।

Maharashtra : 16 labourers dead after papaya laden truck overturns
Maharashtra : 16 labourers dead after papaya laden truck overturns

ਜਿਸ ਤੋਂ ਬਾਅਦ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਮਾਮਲੇ ਵਿਚ ਵਧੇਰੇ ਜਾਣਕਾਰੀ ਨਹੀਂ ਮਿਲੀ ਹੈ।

Maharashtra : 16 labourers dead after papaya laden truck overturns
ਮਹਾਰਾਸ਼ਟਰ ‘ਚ ਵਾਪਰਿਆ ਭਿਆਨਕ ਹਾਦਸਾ, 15 ਵਿਅਕਤੀਆਂ ਦੀ ਮੌਤ, 5 ਗੰਭੀਰ ਜ਼ਖ਼ਮੀ

ਪੁਲਿਸ ਨੇ ਦੱਸਿਆ ਕਿ ਸਾਰੇ ਮ੍ਰਿਤਕਾਂ ਦੀ ਪਛਾਣ ਜ਼ਿਲ੍ਹੇ ਦੇ ਅਬੋਡਾ, ਕੇਰਲਾ ਅਤੇ ਰਾਵਰ ਦੇ ਮਜ਼ਦੂਰਾਂ ਵਜੋਂ ਕੀਤੀ ਗਈ ਹੈ, ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਮੌਤ ਪਪੀਤੇ ਨਾਲ ਭਰੇ ਟਰੱਕ ਦੇ ਅੱਧੀ ਰਾਤ ਨੂੰ ਪਲਟ ਜਾਣ ਨਾਲ ਹੋਈ ਹੈ।
-PTCNews