Fri, Apr 26, 2024
Whatsapp

ਮਹਾਰਾਸ਼ਟਰ ਦੇ ਪਾਲਘਰ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Written by  Shanker Badra -- July 25th 2019 11:19 AM
ਮਹਾਰਾਸ਼ਟਰ ਦੇ ਪਾਲਘਰ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਮਹਾਰਾਸ਼ਟਰ ਦੇ ਪਾਲਘਰ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਮਹਾਰਾਸ਼ਟਰ ਦੇ ਪਾਲਘਰ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ:ਮੁੰਬਈ : ਮਹਾਰਾਸ਼ਟਰ ਦੇ ਪਾਲਘਰ 'ਚ ਬੀਤੀ ਰਾਤ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਦੌਰਾਨ ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.6 ਮਾਪੀ ਗਈ ਹੈ। [caption id="attachment_322045" align="aligncenter" width="300"]Maharashtra: 3.8-magnitude earthquake hits Palghar ਮਹਾਰਾਸ਼ਟਰ ਦੇ ਪਾਲਘਰ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ[/caption] ਮਿਲੀ ਜਾਣਕਾਰੀ ਅਨੁਸਾਰ ਭੂਚਾਲ ਦੇ ਝਟਕੇ ਰਾਤੀਂ 1.15 ਵਜੇ ਲੱਗੇ ਹਨ। [caption id="attachment_322044" align="aligncenter" width="300"]Maharashtra: 3.8-magnitude earthquake hits Palghar ਮਹਾਰਾਸ਼ਟਰ ਦੇ ਪਾਲਘਰ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਪੰਜਾਬ ‘ਚ ਮੌਸਮ ਹੋਇਆ ਸੁਹਾਵਨਾ ,ਕਈ ਥਾਵਾਂ ‘ਤੇ ਪੈ ਰਿਹਾ ਮੀਂਹ , ਮੌਸਮ ਵਿਭਾਗ ਨੇ ਦਿੱਤੀ ਇਹ ਚਿਤਾਵਨੀ ਦੱਸ ਦੇਈਏ ਕਿ ਓਥੇ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। -PTCNews


Top News view more...

Latest News view more...