Sat, Apr 20, 2024
Whatsapp

ਮਹਾਰਾਸ਼ਟਰ ਦੇ ਭਿਵੰਡੀ ਵਿਖੇ ਕੈਮੀਕਲ ਗੋਦਾਮ ਨੂੰ ਲੱਗੀ ਭਿਆਨਕ ਅੱਗ

Written by  Shanker Badra -- July 23rd 2019 09:29 AM
ਮਹਾਰਾਸ਼ਟਰ ਦੇ ਭਿਵੰਡੀ ਵਿਖੇ ਕੈਮੀਕਲ ਗੋਦਾਮ ਨੂੰ ਲੱਗੀ ਭਿਆਨਕ ਅੱਗ

ਮਹਾਰਾਸ਼ਟਰ ਦੇ ਭਿਵੰਡੀ ਵਿਖੇ ਕੈਮੀਕਲ ਗੋਦਾਮ ਨੂੰ ਲੱਗੀ ਭਿਆਨਕ ਅੱਗ

ਮਹਾਰਾਸ਼ਟਰ ਦੇ ਭਿਵੰਡੀ ਵਿਖੇ ਕੈਮੀਕਲ ਗੋਦਾਮ ਨੂੰ ਲੱਗੀ ਭਿਆਨਕ ਅੱਗ :ਮੁੰਬਈ : ਮਹਾਰਾਸ਼ਟਰ ਦੇ ਭਿਵੰਡੀ ਵਿਖੇ ਕੈਮੀਕਲ ਗੋਦਾਮ ਨੂੰ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। [caption id="attachment_321154" align="aligncenter" width="300"]Maharashtra Bhiwandi chemical warehouse Terrible fire ਮਹਾਰਾਸ਼ਟਰ ਦੇ ਭਿਵੰਡੀ ਵਿਖੇ ਕੈਮੀਕਲ ਗੋਦਾਮ ਨੂੰ ਲੱਗੀ ਭਿਆਨਕ ਅੱਗ[/caption] ਇਸ ਅੱਗ ਦੇ ਕਾਰਨ ਗੋਦਾਮ ਵਿੱਚ ਹੋਏ ਕੋਈ ਵੀ ਜਾਨੀ -ਮਾਲੀ ਨੁਕਸਾਨ ਦੀ ਜਾਣਕਾਰੀ ਨਹੀਂ ਮਿਲੀ। [caption id="attachment_321155" align="aligncenter" width="300"]Maharashtra Bhiwandi chemical warehouse Terrible fire ਮਹਾਰਾਸ਼ਟਰ ਦੇ ਭਿਵੰਡੀ ਵਿਖੇ ਕੈਮੀਕਲ ਗੋਦਾਮ ਨੂੰ ਲੱਗੀ ਭਿਆਨਕ ਅੱਗ[/caption] ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਨੇ ਮੌਕੇ 'ਤੇ ਪਹੁੰਚ ਕੇ ਅੱਗ ਉੱਪਰ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ। -PTCNews


Top News view more...

Latest News view more...