ਦੇਸ਼

ਮਹਾਰਾਸ਼ਟਰ 'ਚ ਬੱਸ ਹੋਈ ਹਾਦਸਾਗ੍ਰਸਤ, 6 ਲੋਕਾਂ ਦੀ ਮੌਤ, 45 ਜ਼ਖਮੀ

By Jashan A -- March 24, 2019 7:16 pm

ਮਹਾਰਾਸ਼ਟਰ 'ਚ ਬੱਸ ਹੋਈ ਹਾਦਸਾਗ੍ਰਸਤ, 6 ਲੋਕਾਂ ਦੀ ਮੌਤ, 45 ਜ਼ਖਮੀ,ਮੁੰਬਈ: ਮਹਾਰਾਸ਼ਟਰ ਦੇ ਲਘਰ ਜ਼ਿਲੇ ਤ੍ਰਿਮਬਕੇਸ਼ਵਰ ਰੋਡ ਨੇੜੇ ਅੱਜ ਇੱਕ ਬੱਸ ਦੇ ਹਾਦਸਾਗ੍ਰਸਤ ਹੋ ਜਾਣ ਦੀ ਸੂਚਨਾ ਮਿਲੀ ਹੈ। ਬੱਸ ਇਕ ਡੂੰਘੇ ਖੱਡ ਵਿਚ ਡਿੱਗ ਗਈ, ਜਿਸ ਕਾਰਨ 6 ਲੋਕਾਂ ਦੀ ਮੌਤ ਹੋ ਗਈ, ਜਦਕਿ 45 ਲੋਕ ਜ਼ਖਮੀ ਹੋ ਗਏ।

ਹੋਰ ਪੜ੍ਹੋ:ਹਿਮਾਚਲ ਦੇ ਸਿਰਮੌਰ ‘ਚ ਬੱਸ ਡਿੱਗੀ ਖੱਡ ‘ਚ, 5 ਦੀ ਮੌਤ, ਕਈ ਜ਼ਖਮੀ

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਹਾਦਸੇ ਵਿਚ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

-PTC News

  • Share