Fri, Apr 26, 2024
Whatsapp

ਮਹਾਰਾਸ਼ਟਰ ਦੇ ਧੁਲੇ ਜ਼ਿਲ੍ਹੇ 'ਚ ਵਾਪਰਿਆ ਭਿਆਨਕ ਸੜਕ ਹਾਦਸਾ , 11 ਦੀ ਹੋਈ ਮੌਤ

Written by  Shanker Badra -- August 19th 2019 12:45 PM
ਮਹਾਰਾਸ਼ਟਰ ਦੇ ਧੁਲੇ ਜ਼ਿਲ੍ਹੇ 'ਚ ਵਾਪਰਿਆ ਭਿਆਨਕ ਸੜਕ ਹਾਦਸਾ , 11 ਦੀ ਹੋਈ ਮੌਤ

ਮਹਾਰਾਸ਼ਟਰ ਦੇ ਧੁਲੇ ਜ਼ਿਲ੍ਹੇ 'ਚ ਵਾਪਰਿਆ ਭਿਆਨਕ ਸੜਕ ਹਾਦਸਾ , 11 ਦੀ ਹੋਈ ਮੌਤ

ਮਹਾਰਾਸ਼ਟਰ ਦੇ ਧੁਲੇ ਜ਼ਿਲ੍ਹੇ 'ਚ ਵਾਪਰਿਆ ਭਿਆਨਕ ਸੜਕ ਹਾਦਸਾ , 11 ਦੀ ਹੋਈ ਮੌਤ:ਮਹਾਰਾਸ਼ਟਰ : ਮਹਾਰਾਸ਼ਟਰ ਦੇ ਧੁਲੇ ਜ਼ਿਲ੍ਹੇ ਵਿਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਓਥੇ ਇੱਕ ਕੈਂਟਰ ਟਰੱਕ ਅਤੇ ਬੱਸ ਵਿਚਕਾਰ ਸਿੱਧੀ ਟੱਕਰ ਹੋ ਗਈ ਹੈ। ਇਸ ਹਾਦਸੇ ਵਿੱਚ 10 ਲੋਕਾਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖਮੀ ਹੋ ਗਏ ਹਨ। [caption id="attachment_330262" align="aligncenter" width="300"]Maharashtra bus collided with a canter truck near Nimgul village in Dhule, 10 dead and 20 injured ਮਹਾਰਾਸ਼ਟਰ ਦੇ ਧੁਲੇ ਜ਼ਿਲ੍ਹੇ 'ਚ ਵਾਪਰਿਆ ਭਿਆਨਕ ਸੜਕ ਹਾਦਸਾ , 11 ਦੀ ਹੋਈ ਮੌਤ[/caption] ਇਸ ਦੌਰਾਨ ਪੁਲਿਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇੱਕ ਬੱਸ ਔਰੰਗਾਬਾਦ ਜਾ ਰਹੀ ਸੀ। ਇਸ ਦੌਰਾਨ ਸ਼ਹਾਦਾ-ਦੋਂਦਾਅਚਾ ਮਾਰਗ ਉਤੇ ਨਿਮਗੁਲ ਪਿੰਡ ਦੇ ਨੇੜੇ ਐਤਵਾਰ ਰਾਤ ਕਰੀਬ ਸਾਢੇ 10 ਵਜੇ ਇਹ ਹਾਦਸਾ ਵਾਪਰਿਆ ਹੈ। [caption id="attachment_330260" align="aligncenter" width="300"]Maharashtra bus collided with a canter truck near Nimgul village in Dhule, 10 dead and 20 injured ਮਹਾਰਾਸ਼ਟਰ ਦੇ ਧੁਲੇ ਜ਼ਿਲ੍ਹੇ 'ਚ ਵਾਪਰਿਆ ਭਿਆਨਕ ਸੜਕ ਹਾਦਸਾ , 11 ਦੀ ਹੋਈ ਮੌਤ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਹਿਮਾਚਲ ‘ਚ ਭਾਰੀ ਮੀਂਹ ਲੋਕਾਂ ਲਈ ਬਣਿਆ ਕਹਿਰ , 18 ਲੋਕਾਂ ਦੀ ਮੌਤ, ਸਕੂਲਾਂ ‘ਚ ਛੁੱਟੀ ਦਾ ਐਲਾਨ ਉਨ੍ਹਾਂ ਦੱਸਿਆ ਕਿ ਦੋਵੇਂ ਵਾਹਨਾਂ ਦੇ ਡਰਾਈਵਰਾਂ ਸਮੇਤ 10 ਲੋਕਾਂ ਦੀ ਮੌਕੇ ਉਤੇ ਹੀ ਮੌਤ ਹੋ ਗਈ ਹੈ। ਇਸ ਘਟਨਾ ਤੋਂ ਬਾਅਦ ਜ਼ਖਮੀਆਂ ਨੂੰ ਧੁਲੇ ਦੇ ਇਕ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ। -PTCNews


Top News view more...

Latest News view more...