Thu, Apr 25, 2024
Whatsapp

ਮਹਾਰਾਸ਼ਟਰ ਵਿਧਾਨ ਸਭਾ ਚੋਣਾਂ : ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਭਰਿਆ ਨਾਮਜ਼ਦਗੀ ਪੱਤਰ ,ਨਿਤਿਨ ਗਡਕਰੀ ਵੀ ਰਹੇ ਮੌਜੂਦ

Written by  Shanker Badra -- October 04th 2019 12:59 PM
ਮਹਾਰਾਸ਼ਟਰ ਵਿਧਾਨ ਸਭਾ ਚੋਣਾਂ : ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਭਰਿਆ ਨਾਮਜ਼ਦਗੀ ਪੱਤਰ ,ਨਿਤਿਨ ਗਡਕਰੀ ਵੀ ਰਹੇ ਮੌਜੂਦ

ਮਹਾਰਾਸ਼ਟਰ ਵਿਧਾਨ ਸਭਾ ਚੋਣਾਂ : ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਭਰਿਆ ਨਾਮਜ਼ਦਗੀ ਪੱਤਰ ,ਨਿਤਿਨ ਗਡਕਰੀ ਵੀ ਰਹੇ ਮੌਜੂਦ

ਮਹਾਰਾਸ਼ਟਰ ਵਿਧਾਨ ਸਭਾ ਚੋਣਾਂ : ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਭਰਿਆ ਨਾਮਜ਼ਦਗੀ ਪੱਤਰ ,ਨਿਤਿਨ ਗਡਕਰੀ ਵੀ ਰਹੇ ਮੌਜੂਦ:ਮੁੰਬਈ : ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਅੱਜ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਹੈ। ਇਸ ਦੌਰਾਨ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਰੋਡ ਸ਼ੋਅ ਕਰਨ ਤੋਂ ਬਾਅਦ ਦੱਖਣੀ-ਪੱਛਮੀ ਨਾਗਪੁਰ ਵਿਧਾਨ ਸਭਾ ਹਲਕੇ ਤੋਂ ਨਾਮਜ਼ਦਗੀ ਦਾਖਲ ਕੀਤੀ ਹੈ। [caption id="attachment_346488" align="aligncenter" width="300"]Maharashtra Chief Minister Devendra Fadnavis file his nomination from Nagpur South West , Nitin Gadkari hold a road show in Nagpur ਮਹਾਰਾਸ਼ਟਰ ਵਿਧਾਨ ਸਭਾ ਚੋਣਾਂ : ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਭਰਿਆ ਨਾਮਜ਼ਦਗੀ ਪੱਤਰ ,ਨਿਤਿਨ ਗਡਕਰੀ ਵੀ ਰਹੇ ਮੌਜੂਦ[/caption] ਇਸ ਦੌਰਾਨ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਨਾਮਜ਼ਦਗੀ ਦਾਖਲ ਕਰਨ ਤੋਂ ਪਹਿਲਾਂ ਨਾਗਪੁਰ ਤੋਂ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਨਾਗਪੁਰ ਵਿੱਚ ਇੱਕ ਰੋਡ ਸ਼ੋਅ ਕੀਤਾ ਅਤੇ ਰੋਡ ਸ਼ੋਅ ਦੌਰਾਨ ਦੇਵੇਂਦਰ ਫੜਨਵੀਸ ਆਪਣੀ ਪਤਨੀ ਅਮ੍ਰਿਤਾ ਅਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਦੇ ਨਾਲ ਸਨ। [caption id="attachment_346490" align="aligncenter" width="300"]Maharashtra Chief Minister Devendra Fadnavis file his nomination from Nagpur South West , Nitin Gadkari hold a road show in Nagpur ਮਹਾਰਾਸ਼ਟਰ ਵਿਧਾਨ ਸਭਾ ਚੋਣਾਂ : ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਭਰਿਆ ਨਾਮਜ਼ਦਗੀ ਪੱਤਰ ,ਨਿਤਿਨ ਗਡਕਰੀ ਵੀ ਰਹੇ ਮੌਜੂਦ[/caption] ਦੱਸ ਦੇਈਏ ਕਿ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੱਖਣ-ਪੱਛਮੀ ਨਾਗਪੁਰ ਅਤੇ ਹਰਿਆਣਾ ਦੇ ਮੁੱਖ ਮੰਤਰੀਮਨੋਹਰ ਲਾਲ ਖੱਟਰ ਕਰਨਾਲ ਤੋਂ ਚੋਣ ਲੜ ਰਹੇ ਹਨ, ਜਦਕਿ ਕਾਂਗਰਸ ਦੇ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵੀ ਹਰਿਆਣਾ ਦੇ ਸਾਂਪਲਾ-ਕਿਲੋਈ ਸੀਟ ਤੋਂ ਚੋਣ ਲੜ ਰਹੇ ਹਨ। [caption id="attachment_346489" align="aligncenter" width="300"]Maharashtra Chief Minister Devendra Fadnavis file his nomination from Nagpur South West , Nitin Gadkari hold a road show in Nagpur ਮਹਾਰਾਸ਼ਟਰ ਵਿਧਾਨ ਸਭਾ ਚੋਣਾਂ : ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਭਰਿਆ ਨਾਮਜ਼ਦਗੀ ਪੱਤਰ ,ਨਿਤਿਨ ਗਡਕਰੀ ਵੀ ਰਹੇ ਮੌਜੂਦ[/caption] ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਵੋਟਾਂ ਪਾਈਆਂ ਜਾਣਗੀਆਂ, ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ।ਹਰਿਆਣਾ ਵਿਧਾਨ ਸਭਾ ਦਾ ਕਰਜਕਾਲ 2 ਨਵੰਬਰ ਅਤੇ ਮਹਾਰਾਸ਼ਟਰ ਦਾ ਕਾਰਜਕਾਲ 9 ਨਵੰਬਰ ਨੂੰ ਖਤਮ ਹੋਣਾ ਹੈ। -PTCNews


Top News view more...

Latest News view more...