Wed, Apr 24, 2024
Whatsapp

ਮੁੰਬਈ ਦੇ ਘਾਟਕੋਪਰ ਇਲਾਕੇ 'ਚ ਫੈਕਟਰੀ 'ਚ ਲੱਗੀ ਅੱਗ ,2 ਲੋਕਾਂ ਦੀ ਮੌਤ, ਇਕ ਲਾਪਤਾ

Written by  Shanker Badra -- December 28th 2019 11:04 AM
ਮੁੰਬਈ ਦੇ ਘਾਟਕੋਪਰ ਇਲਾਕੇ 'ਚ ਫੈਕਟਰੀ 'ਚ ਲੱਗੀ ਅੱਗ ,2 ਲੋਕਾਂ ਦੀ ਮੌਤ, ਇਕ ਲਾਪਤਾ

ਮੁੰਬਈ ਦੇ ਘਾਟਕੋਪਰ ਇਲਾਕੇ 'ਚ ਫੈਕਟਰੀ 'ਚ ਲੱਗੀ ਅੱਗ ,2 ਲੋਕਾਂ ਦੀ ਮੌਤ, ਇਕ ਲਾਪਤਾ

ਮੁੰਬਈ ਦੇ ਘਾਟਕੋਪਰ ਇਲਾਕੇ 'ਚ ਫੈਕਟਰੀ 'ਚ ਲੱਗੀ ਅੱਗ ,2 ਲੋਕਾਂ ਦੀ ਮੌਤ, ਇਕ ਲਾਪਤਾ:ਮੁੰਬਈ : ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਦੇ ਘਾਟਕੋਪਰ ਇਲਾਕੇ 'ਚ ਸਥਿਤ ਇਕ ਫੈਕਟਰੀ 'ਚ ਸ਼ੁੱਕਰਵਾਰ ਸ਼ਾਮ ਨੂੰ ਭਿਆਨਕ ਅੱਗ ਲੱਗ ਗਈ ਸੀ ,ਜਿਸ ਦੀ ਲਪੇਟ 'ਚ ਆਉਣ ਕਾਰਨ ਦੋ ਦੀ ਮੌਤ ਹੋ ਗਈ ,ਜਿਨ੍ਹਾਂ ਦੀ ਮ੍ਰਿਤਕ ਦੇਹਾਂ ਬਰਾਮਦ ਕੀਤੀਆਂ ਗਈਆਂ ਗਈਆਂ ਹਨ।ਜਾਣਕਾਰੀ ਦੇ ਅਨੁਸਾਰ ਇਕ ਵਿਅਕਤੀ ਅਜੇ ਵੀ ਲਾਪਤਾ ਹੈ। [caption id="attachment_373723" align="aligncenter" width="300"]Maharashtra Ghatkopar factory fire in Mumbai , Two people Death and one missing ਮੁੰਬਈ ਦੇ ਘਾਟਕੋਪਰ ਇਲਾਕੇ 'ਚ ਫੈਕਟਰੀ 'ਚ ਲੱਗੀ ਅੱਗ ,2 ਲੋਕਾਂ ਦੀ ਮੌਤ, ਇਕ ਲਾਪਤਾ[/caption] ਇਸ ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 15 ਗੱਡੀਆਂ ਮੌਕੇ 'ਤੇ ਪਹੁੰਚੀਆਂ ਸਨ। ਫਾਇਰ ਬ੍ਰਿਗੇਡ ਮੁਲਾਜ਼ਮਾਂ ਨੂੰ ਅੱਗ 'ਤੇ ਕਾਬੂ ਪਾਉਣ ਲਈ ਕਈ ਘੰਟੇ ਮਿਹਨਤ ਕਰਨੀ ਕਈ। ਇਸ ਇਲਾਕੇ 'ਚ ਕਈ ਛੋਟੀ ਫੈਕਟਰੀਆਂ ਹਨ। [caption id="attachment_373722" align="aligncenter" width="300"]Maharashtra Ghatkopar factory fire in Mumbai , Two people Death and one missing ਮੁੰਬਈ ਦੇ ਘਾਟਕੋਪਰ ਇਲਾਕੇ 'ਚ ਫੈਕਟਰੀ 'ਚ ਲੱਗੀ ਅੱਗ ,2 ਲੋਕਾਂ ਦੀ ਮੌਤ, ਇਕ ਲਾਪਤਾ[/caption] ਜ਼ਿਕਰਯੋਗ ਹੈ ਕਿ ਬੀਤੀ 17 ਦਸੰਬਰ ਨੂੰ ਘਾਟਕੋਪਰ ਇਲਾਕੇ 'ਚ ਹੀ ਇੱਕ 12 ਮੰਜਿਲਾ ਇਮਾਰਤ 'ਚ ਅੱਗ ਲੱਗ ਗਈ ਸੀ। ਫਾਇਰ ਬ੍ਰਿਗੇਡ ਮੁਲਾਜ਼ਮਾਂ ਨੇ ਇਮਾਰਤ 'ਚੋਂ 20 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਸੀ। ਅੱਗ ਇਮਾਰਤ ਦੀ ਪੰਜਵੀਂ ਮੰਜਿਲ 'ਚ ਲੱਗੀ ਸੀ। -PTCNews


Top News view more...

Latest News view more...