Sat, Apr 27, 2024
Whatsapp

ਸੀਵਰੇਜ ਟੈਂਕ ਦੀ ਸਫਾਈ ਕਰਦੇ 3 ਸਫਾਈ ਕਰਮਚਾਰੀਆਂ ਦੀ ਹੋਈ ਮੌਤ

Written by  Shanker Badra -- May 10th 2019 01:53 PM -- Updated: May 10th 2019 01:54 PM
ਸੀਵਰੇਜ ਟੈਂਕ ਦੀ ਸਫਾਈ ਕਰਦੇ 3 ਸਫਾਈ ਕਰਮਚਾਰੀਆਂ ਦੀ ਹੋਈ ਮੌਤ

ਸੀਵਰੇਜ ਟੈਂਕ ਦੀ ਸਫਾਈ ਕਰਦੇ 3 ਸਫਾਈ ਕਰਮਚਾਰੀਆਂ ਦੀ ਹੋਈ ਮੌਤ

ਸੀਵਰੇਜ ਟੈਂਕ ਦੀ ਸਫਾਈ ਕਰਦੇ 3 ਸਫਾਈ ਕਰਮਚਾਰੀਆਂ ਦੀ ਹੋਈ ਮੌਤ:ਮੁੰਬਈ : ਮਹਾਰਾਸ਼ਟਰ ਦੇ ਥਾਣੇ 'ਚ ਸੀਵਰੇਜ ਟੈਂਕ ਦੀ ਸਫਾਈ ਕਰਦੇ 3 ਸਫਾਈ ਕਰਮਚਾਰੀਆਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਉਨ੍ਹਾਂ ਦੀ ਮੌਤ ਸੀਵਰੇਜ ਟੈਂਕ 'ਚ ਜ਼ਹਿਰੀਲੀ ਗੈਸ ਦੇ ਰਿਸਣ ਕਾਰਨ ਹੋਈ ਹੈ। [caption id="attachment_293655" align="aligncenter" width="275"]Maharashtra Sewerage tank cleaning3 Cleaning workers Death ਸੀਵਰੇਜ ਟੈਂਕ ਦੀ ਸਫਾਈ ਕਰਦੇ 3 ਸਫਾਈ ਕਰਮਚਾਰੀਆਂ ਦੀ ਹੋਈ ਮੌਤ[/caption] ਜਾਣਕਾਰੀ ਅਨੁਸਾਰ ਸੀਵਰੇਜ ਟੈਂਕ ਦੀ ਸਫਾਈ ਕਰਨ ਲਈ 11 ਮਜ਼ਦੂਰ ਅੰਦਰ ਵੜੇ ਸਨ।ਇਸੇ ਦੌਰਾਨ ਉਹ ਜ਼ਹਿਰੀਲੀ ਗੈਸ ਦੀ ਲਪੇਟ 'ਚ ਆ ਗਏ। [caption id="attachment_293653" align="aligncenter" width="300"]Maharashtra Sewerage tank cleaning3 Cleaning workers Death ਸੀਵਰੇਜ ਟੈਂਕ ਦੀ ਸਫਾਈ ਕਰਦੇ 3 ਸਫਾਈ ਕਰਮਚਾਰੀਆਂ ਦੀ ਹੋਈ ਮੌਤ[/caption] ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਇਕੱਠੇ ਹੋਏ ਲੋਕਾਂ ਵੱਲੋਂ ਟੈਂਕ 'ਚ ਉਤਰ ਕੇ ਸਾਰੇ ਮਜ਼ਦੂਰਾਂ ਨੂੰ ਬਾਹਰ ਕੱਢਿਆ ਪਰ ਇਸ ਦੌਰਾਨ ਤਿੰਨ ਦੀ ਮੌਤ ਹੋ ਚੁੱਕੀ ਸੀ। -PTCNews


Top News view more...

Latest News view more...