ਮਹਾਰਾਸ਼ਟਰ ਦੇ ਥਾਣੇ ‘ਚ ਸਥਿਤ ਇੱਕ ਇਮਾਰਤ ਨੂੰ ਲੱਗੀ ਅੱਗ , 22 ਕਾਮਿਆਂ ਨੂੰ ਸੁਰੱਖਿਅਤ ਕੱਢਿਆ ਬਾਹਰ

Maharashtra Thane Building catches fire no casualties reported
ਮਹਾਰਾਸ਼ਟਰ ਦੇ ਥਾਣੇ 'ਚ ਸਥਿਤ ਇੱਕ ਇਮਾਰਤ ਨੂੰ ਲੱਗੀ ਅੱਗ , 22 ਕਾਮਿਆਂ ਨੂੰ ਸੁਰੱਖਿਅਤ ਕੱਢਿਆ ਬਾਹਰ

ਮਹਾਰਾਸ਼ਟਰ ਦੇ ਥਾਣੇ ‘ਚ ਸਥਿਤ ਇੱਕ ਇਮਾਰਤ ਨੂੰ ਲੱਗੀ ਅੱਗ , 22 ਕਾਮਿਆਂ ਨੂੰ ਸੁਰੱਖਿਅਤ ਕੱਢਿਆ ਬਾਹਰ:ਮੁੰਬਈ : ਮਹਾਰਾਸ਼ਟਰ ਦੇ ਥਾਣੇ ‘ਚ ਪੈਂਦੇ ਪਟਲੀਪਦਾ ਵਿਖੇ ਸਥਿਤ ਇੱਕ ਇਮਾਰਤ ਨੂੰ ਅਚਾਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਹਾਦਸੇ ਵਿਚ ਕਿਸੇ ਕਿਸਮ ਦੇ ਜਾਨੀ ਨੁਕਸਾਨ ਦੀ ਕੋਈ ਜਾਣਕਾਰੀ ਨਹੀ ਹੈ।

Maharashtra Thane Building catches fire no casualties reported
ਮਹਾਰਾਸ਼ਟਰ ਦੇ ਥਾਣੇ ‘ਚ ਸਥਿਤ ਇੱਕ ਇਮਾਰਤ ਨੂੰ ਲੱਗੀ ਅੱਗ , 22 ਕਾਮਿਆਂ ਨੂੰ ਸੁਰੱਖਿਅਤ ਕੱਢਿਆ ਬਾਹਰ

ਜਾਣਕਾਰੀ ਅਨੁਸਾਰ ਅੱਜ ਸਵੇਰੇ 5:45 ਵਜੇ ਰਤੂ ਸਟੇਟ ਬਿਲਡਿੰਗ ਦੀ ਤੀਜੀ ਮੰਜ਼ਿਲ ‘ਤੇ ਇਹ ਅੱਗ ਲੱਗੀ ਹੈ।ਜਦੋਂ ਇਹ ਅੱਗ ਲੱਗੀ ਤਾਂ ਉਸ ਸਮੇਂ 22 ਕਾਮੇ ਅੰਦਰ ਮੌਜੂਦ ਸਨ ਅਤੇ ਉਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ।

Maharashtra Thane Building catches fire no casualties reported
ਮਹਾਰਾਸ਼ਟਰ ਦੇ ਥਾਣੇ ‘ਚ ਸਥਿਤ ਇੱਕ ਇਮਾਰਤ ਨੂੰ ਲੱਗੀ ਅੱਗ , 22 ਕਾਮਿਆਂ ਨੂੰ ਸੁਰੱਖਿਅਤ ਕੱਢਿਆ ਬਾਹਰ

ਇਸ ਘਟਨਾ ਦਾ ਪਤਾ ਚੱਲਦਿਆਂ ਹੀ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਪਹੁੰਚ ਗਈਆਂ ਅਤੇ ਅੱਗ ਉੱਪਰ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
-PTCNews