Talwandi Sabo News : ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ 'ਕਮਲ ਕੌਰ ਦੇ ਕਤਲ ਮਾਮਲੇ ਵਿੱਚ ਨਾਮਜ਼ਦ ਅਮ੍ਰਿਤਪਾਲ ਸਿੰਘ ਮਹਿਰੋਂ ਦੇ ਹੱਕ ਵਿੱਚ ਧਰਨਾ ਦੇਣ ਆ ਰਹੇ ਨਹਿੰਗ ਸਿੰਘਾਂ ਨੂੰ ਤਲਵੰਡੀ ਸਾਬੋ ਪੁਲਿਸ ਨੇ ਰਾਉਂਡਅੱਪ ਕੀਤਾ ਹੈ। ਨਹਿੰਗ ਸਿੰਘ ਜਗਰੂਪ ਸਿੰਘ ਨੇ ਕੱਲ ਐਲਾਨ ਕੀਤਾ ਸੀ ਕਿ ਪੰਜਾਬ ਵਿੱਚ ਲੱਚਰਤਾ ਫੈਲਾ ਰਹੇ ਲੋਕਾਂ ਦੇ ਖਿਲਾਫ ਅਤੇ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਹੱਕ ਵਿੱਚ ਰੋਸ਼ ਪ੍ਰਦਰਸ਼ਨ ਕਰਨਾ ਸੀ।