Sat, Apr 20, 2024
Whatsapp

ਸ਼ਰਮਨਾਕ ! ਨੌਜਵਾਨ ਨੇ ਮੰਦਬੁੱਧੀ ਲੜਕੀ ਨੂੰ ਬਣਾਇਆ ਹਵਸ ਦਾ ਸ਼ਿਕਾਰ

Written by  Jashan A -- November 30th 2019 11:01 AM
ਸ਼ਰਮਨਾਕ ! ਨੌਜਵਾਨ ਨੇ ਮੰਦਬੁੱਧੀ ਲੜਕੀ ਨੂੰ ਬਣਾਇਆ ਹਵਸ ਦਾ ਸ਼ਿਕਾਰ

ਸ਼ਰਮਨਾਕ ! ਨੌਜਵਾਨ ਨੇ ਮੰਦਬੁੱਧੀ ਲੜਕੀ ਨੂੰ ਬਣਾਇਆ ਹਵਸ ਦਾ ਸ਼ਿਕਾਰ

ਸ਼ਰਮਨਾਕ ! ਨੌਜਵਾਨ ਨੇ ਮੰਦਬੁੱਧੀ ਲੜਕੀ ਨੂੰ ਬਣਾਇਆ ਹਵਸ ਦਾ ਸ਼ਿਕਾਰ,ਮਜੀਠਾ: ਪੰਜਾਬ 'ਚ ਜਬਰ-ਜ਼ਨਾਹ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਆਏ ਦਿਨ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਹਵਸ ਮਿਟਾਉਣ ਲਈ ਇਹਨਾਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। Rape ਹੁਣ ਅਨੇਕਾਂ ਹੀ ਧੀਆਂ ਇਸ ਅੱਗ 'ਚ ਸੜ੍ਹ ਕੇ ਸੁਆਹ ਹੋ ਗਈਆਂ ਹਨ। ਅਜਿਹਾ ਹੀ ਇੱਕ ਹੋਰ ਮਾਮਲਾ ਮਜੀਠਾ ਤੋਂ ਸਾਹਮਣੇ ਆਇਆ ਹੈ। ਜਿਥੇ ਇੱਕ ਨੌਜਵਾਨ ਨੇ 18 ਸਾਲਾ ਮੰਦਬੁੱਧੀ ਲੜਕੀ ਨੂੰ ਹਵਸ ਦਾ ਸ਼ਿਕਾਰ ਬਣਾਇਆ ਹੈ। ਹੋਰ ਪੜ੍ਹੋ: ਪੰਜਾਬ ਸਿਵਲ ਸਕੱਤਰੇਤ ਦੀ ਛੇਵੀਂ ਮੰਜ਼ਿਲ ਤੋਂ ਮੁਲਾਜ਼ਮ ਨੇ ਮਾਰੀ ਛਾਲ, ਹਸਪਤਾਲ 'ਚ ਤੋੜਿਆ ਦਮ Rape ਮਿਲੀ ਜਾਣਕਾਰੀ ਮੁਤਾਬਕ ਪੀੜਤਾ ਦੀ ਦਿਮਾਗੀ ਹਾਲਤ ਠੀਕ ਨਹੀਂ ਹੈ, ਜੋ ਬਾਜ਼ਾਰ ਸਾਮਾਨ ਖਰੀਦਣ ਗਈ ਸੀ। ਉਸ ਨੂੰ ਰਸਤੇ 'ਚ ਵਰਗਲਾ ਕੇ ਇੱਕ ਨੌਜਵਾਨ ਆਪਣੇ ਨਾਲ ਲੈ ਗਿਆ, ਜਿਸ ਨੇ ਉਸ ਨੂੰ ਹਵਸ ਦਾ ਸ਼ਿਕਾਰ ਬਣਾਇਆ। ਉਧਰ ਇਸ ਘਟਨਾ ਬਾਰੇ ਪਤਾ ਚਲਦਿਆਂ ਹੀ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। -PTC News


Top News view more...

Latest News view more...