Fri, Dec 13, 2024
Whatsapp

ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਰੇਹੜੀ-ਫੜੀ ਵਾਲਿਆਂ ਤੇ ਕੱਸੇਗੀ ਸ਼ਿਕੰਜਾ

Reported by:  PTC News Desk  Edited by:  Pardeep Singh -- April 29th 2022 10:10 AM
ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਰੇਹੜੀ-ਫੜੀ ਵਾਲਿਆਂ ਤੇ ਕੱਸੇਗੀ ਸ਼ਿਕੰਜਾ

ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਰੇਹੜੀ-ਫੜੀ ਵਾਲਿਆਂ ਤੇ ਕੱਸੇਗੀ ਸ਼ਿਕੰਜਾ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਹੁਣ ਇਕ ਹੋਰ ਵੱਡਾ ਐਕਸ਼ਨ ਲਿਆ ਜਾ ਰਿਹਾ ਹੈ। ਹੁਣ ਪੰਜਾਬ ਸਰਕਾਰ ਸੜਕ ਕਿਨਾਰੇ  ਰੇਹੜੀ ਫੜੀ ਵਾਲਿਆ ਉੱਤੇ ਸ਼ਿਕੰਜਾ ਕੱਸਣ ਜਾ ਰਹੀ ਹੈ। ਪੰਜਾਬ ਸਰਕਾਰ ਨੇ ਸੜਕ ਕਿਨਾਰੇ ਲੱਗੀਆ ਰੇਹੜੀਆਂ ਹਟਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਨੇ ਇਸ ਸੰਬੰਧ ਵਿੱਚ ਸੰਬੰਧਿਤ ਵਿਭਾਗਾਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ।  ਸਰਕਾਰ ਨੇ ਸਮੂਹ ਕਮਿਸ਼ਨਰਾਂ ਨਗਰ ਨਿਗਮਾਂ ਨੂੰ ਫੌਰੀ ਤੌਰ ਉੱਤੇ ਕਾਰਵਾਈ ਅਮਲ ਵਿੱਚ ਲਿਆਉਣ ਦੀ ਹਦਾਇਤ ਦਿੱਤੀ ਹੈ। ਇਸ ਤੋਂ ਇਲਾਵਾ ਸਰਕਾਰ ਨੇ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ ਟਰੈਫਿਕ ਨੂੰ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਪੱਤਰ ਜਾਰੀ ਹੋ ਗਿਆ ਹੈ ਹੁਣ ਇਹ ਆਸ ਲਗਾਈ ਜਾ ਰਹੀ ਹੈ ਕਿ ਪ੍ਰਸ਼ਾਸਨ ਸੜਕ ਕਿਨਾਰੇ ਲੱਗੀਆ ਰੇਹੜੀਆਂ ਨੂੰ ਜਲਦ ਹੀ ਹਟਾਏਗਾ। ਇਹ ਵੀ ਪੜ੍ਹੋ:Corona Updates: ਪੰਜਾਬ ਚ ਕੋਰੋਨਾ ਦਾ ਕਹਿਰ, ਸਰਕਾਰ ਨੇ ਸੈਂਪਲਿੰਗ ਅਤੇ ਟੈਸਟਿੰਗ ਵਧਾਈ -PTC News


Top News view more...

Latest News view more...

PTC NETWORK