ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਰੇਹੜੀ-ਫੜੀ ਵਾਲਿਆਂ ਤੇ ਕੱਸੇਗੀ ਸ਼ਿਕੰਜਾ
ਪੰਜਾਬ ਸਰਕਾਰ ਨੇ ਇਸ ਸੰਬੰਧ ਵਿੱਚ ਸੰਬੰਧਿਤ ਵਿਭਾਗਾਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਸਰਕਾਰ ਨੇ ਸਮੂਹ ਕਮਿਸ਼ਨਰਾਂ ਨਗਰ ਨਿਗਮਾਂ ਨੂੰ ਫੌਰੀ ਤੌਰ ਉੱਤੇ ਕਾਰਵਾਈ ਅਮਲ ਵਿੱਚ ਲਿਆਉਣ ਦੀ ਹਦਾਇਤ ਦਿੱਤੀ ਹੈ।
ਇਸ ਤੋਂ ਇਲਾਵਾ ਸਰਕਾਰ ਨੇ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ ਟਰੈਫਿਕ ਨੂੰ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਪੱਤਰ ਜਾਰੀ ਹੋ ਗਿਆ ਹੈ ਹੁਣ ਇਹ ਆਸ ਲਗਾਈ ਜਾ ਰਹੀ ਹੈ ਕਿ ਪ੍ਰਸ਼ਾਸਨ ਸੜਕ ਕਿਨਾਰੇ ਲੱਗੀਆ ਰੇਹੜੀਆਂ ਨੂੰ ਜਲਦ ਹੀ ਹਟਾਏਗਾ।
ਇਹ ਵੀ ਪੜ੍ਹੋ:Corona Updates: ਪੰਜਾਬ ਚ ਕੋਰੋਨਾ ਦਾ ਕਹਿਰ, ਸਰਕਾਰ ਨੇ ਸੈਂਪਲਿੰਗ ਅਤੇ ਟੈਸਟਿੰਗ ਵਧਾਈ
-PTC News