ਆਪ ਆਗੂ ਮੇਜਰ ਜਨਰਲ ਸੁਰੇਸ਼ ਖਜੂਰੀਆ ਸੰਨੀ ਦਿਓਲ ਦੀ ਹਾਜ਼ਰੀ ਵਿਚ ਭਾਜਪਾ ‘ਚ ਹੋਏ ਸ਼ਾਮਿਲ

Major General Retd. Suresh Khajuria Join Bjp
ਆਪ ਆਗੂ ਮੇਜਰ ਜਨਰਲ ਸੁਰੇਸ਼ ਖਜੂਰੀਆ ਸੰਨੀ ਦਿਓਲ ਦੀ ਹਾਜ਼ਰੀ ਵਿਚ ਭਾਜਪਾ 'ਚ ਹੋਏ ਸ਼ਾਮਿਲ

ਆਪ ਆਗੂ ਮੇਜਰ ਜਨਰਲ ਸੁਰੇਸ਼ ਖਜੂਰੀਆ ਸੰਨੀ ਦਿਓਲ ਦੀ ਹਾਜ਼ਰੀ ਵਿਚ ਭਾਜਪਾ ‘ਚ ਹੋਏ ਸ਼ਾਮਿਲ:ਗੁਰਦਾਸਪੁਰ : ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਪੰਜਾਬ ‘ਚ ਇੱਕ ਹੋਰ ਝਟਕਾ ਲੱਗਿਆ ਹੈ, ਕਿਉਂਕਿ ਆਮ ਆਦਮੀ ਪਾਰਟੀ ਦੇ ਲੀਡਰ ਰਿਟਾਇਰਡ ਮੇਜਰ ਜਨਰਲ ਸੁਰੇਸ਼ ਖਜੂਰੀਆ ਅੱਜ ਆਮ ਆਦਮੀ ਪਾਰਟੀ ਛੱਡ ਕੇ ਸੰਨੀ ਦਿਓਲ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ।

Major General Retd. Suresh Khajuria Join Bjp
ਆਪ ਆਗੂ ਮੇਜਰ ਜਨਰਲ ਸੁਰੇਸ਼ ਖਜੂਰੀਆ ਸੰਨੀ ਦਿਓਲ ਦੀ ਹਾਜ਼ਰੀ ਵਿਚ ਭਾਜਪਾ ‘ਚ ਹੋਏ ਸ਼ਾਮਿਲ

ਉਨ੍ਹਾਂ ਨੇ ਹੁਣ ਭਾਜਪਾ ਦਾ ਪੱਲਾ ਫੜ੍ਹ ਲਿਆ ਹੈ।ਦੱਸ ਦੇਈਏ ਕਿ ਮੇਜਰ ਜਨਰਲ ਸੁਰੇਸ਼ ਖਜੂਰੀਆ ਆਮ ਆਦਮੀ ਪਾਰਟੀ ਵੱਲੋਂ ਗੁਰਦਾਸਪੁਰ ਤੋਂ ਜ਼ਿਮਨੀ ਚੋਣਾਂ ਲੜ ਚੁੱਕੇ ਹਨ।

Major General Retd. Suresh Khajuria Join Bjp

ਆਪ ਆਗੂ ਮੇਜਰ ਜਨਰਲ ਸੁਰੇਸ਼ ਖਜੂਰੀਆ ਸੰਨੀ ਦਿਓਲ ਦੀ ਹਾਜ਼ਰੀ ਵਿਚ ਭਾਜਪਾ ‘ਚ ਹੋਏ ਸ਼ਾਮਿਲ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਅਮਰੀਕਾ ਦੇ ਨੌਜਵਾਨ ਨੇ ਦਿਖਾਏ ਪੰਜਾਬੀ ਭੰਗੜੇ ਦੇ ਜੌਹਰ , ਪੰਜਾਬੀ ਗੱਭਰੂਆਂ ਨੂੰ ਦਿੱਤੀ ਮਾਤ ! ਦੇਖੋ ਵੀਡੀਓ

ਦੱਸ ਦੇਈਏ ਕਿ ਭਾਜਪਾ ਦੇ ਉਮੀਦਵਾਰ ਸੰਨੀ ਦਿਓਲ ਨੇ ਆਪਣੇ ਹਜ਼ਾਰਾ ਸਮਰਥਕਾਂ ਸਮੇਤ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ ਹੈ।
-PTCNews