Advertisment

ਪੁਲਿਸ ਦੀ ਵੱਡੀ ਕਾਰਵਾਈ, ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ

author-image
Pardeep Singh
Updated On
New Update
ਪੁਲਿਸ ਦੀ ਵੱਡੀ ਕਾਰਵਾਈ, ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ
Advertisment
ਜਲੰਧਰ: ਥਾਣਾ ਗੁਰਾਇਆ ਦੀ ਪੁਲਿਸ ਨੇ 100 ਗ੍ਰਾਮ ਹੈਰੋਇਨ ਬਰਾਮਦ ਕਰਕੇ 1 ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਨ ਸਫਲਤਾ ਹਾਸਲ ਕੀਤੀ। ਇਸ ਬਾਰੇ ਪੁਲਿਸ ਅਧਿਕਾਰੀ ਹਰਨੀਲ ਸਿੰਘ ਨੇ ਦੱਸਿਆ ਕਿ ਮਹਿਲਾ ਸਬ ਇੰਸਪੈਕਟਰ ਹਰਪ੍ਰੀਤ ਕੌਰ ਸਮੇਤ ਸਾਥੀਆਂ ਸਮੇਤ ਨਾਕਾ ਬੰਦੀ ਕੀਤੀ ਹੋਈ ਸੀ।ਇਨ੍ਹਾਂ ਨੂੰ ਗੁਪਤਾ ਸੂਚਨਾ ਮਿਲੀ ਕਿ ਜੈਨੀਫਰ ਪੁੱਤਰੀ ਸਾਈਬੇਰਾ ਵਾਸੀ ਯੁਗਾਂਡਾ ਫਗਵਾੜਾ ਜੋ ਹੈਰੋਇਨ ਦੀ ਤਸਕਰੀ ਕਰਦੀ ਹੈ ਅਤੇ ਬੱਸ ਅੱਡਾ ਗੁਰਾਇਆ ਵਾਕਬਦਾਰ ਗਾਹਕਾ ਨੂੰ ਸਪਲਾਈ ਕਰਨੀ ਹੈ ਜੇਕਰ ਬੱਸ ਅੱਡਾ ਹੁਣੇ ਬਰੀਕੀ ਨਾਲ ਚੈਕਿੰਗ ਕੀਤੀ ਜਾਵੇ ਤਾਂ ਜੈਨੀਫਰ ਕੋਲੋਂ ਹੈਰੋਇਨ ਸਮੇਤ ਕਾਬੂ ਆ ਸਕਦੀ ਹੈ।
Advertisment
publive-image ਉਨ੍ਹਾਂ ਨੇ ਦੱਸਿਆ ਹੈ ਕਿ ਮਹਿਲਾ ਸਬ ਇੰਸਪੈਕਟਰ ਹਰਪ੍ਰੀਤ ਕੌਰ ਨੇ ਜੈਨੀਫਰ ਪੁੱਤਰੀ ਵਾਰੀ ਸਾਈਬੇਰਾ ਨੂੰ ਕਾਬੂ ਕੀਤਾ ਅਤੇ ਉਸ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।ਉਨ੍ਹਾਂ ਦੱਸਿਆ ਹੈ ਕਿ ਪੁਲਿਸ ਵੱਲੋਂ ਮੁਕੱਦਮਾ ਨੰਬਰ 18 ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। publive-imageਪੁਲਿਸ ਅਧਿਕਾਰੀ ਵੱਲੋਂ ਦੱਸਿਆ ਹੈ ਕਿ ਪੁਲਿਸ ਵੱਲੋਂ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ ਅਤੇ ਉਸ ਤੋਂ ਹੋਰ ਅਹਿਮ ਖੁਲਾਸੇ ਹੋਣ ਦੀ ਆਸ ਕੀਤਾ ਜਾ ਰਹੀ ਹੈ।publive-image
Advertisment
ਇਹ ਵੀ ਪੜ੍ਹੋ:ਸਿੱਖਿਆ ਨੂੰ ਕਿੱਤਾਮੁੱਖੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨਿਰੰਤਰ ਕਾਰਜ ਕਰ ਰਹੀ ਹੈ: ਐਡਵੋਕੇਟ ਧਾਮੀ publive-image -PTC News-
latest-news punjabi-news jalandhar-police heroin-seized jalandhar-news
Advertisment

Stay updated with the latest news headlines.

Follow us:
Advertisment