ਪੰਜਾਬ ਸਰਕਾਰ ਵੱਲੋਂ ਵੱਡਾ ਫ਼ੇਰਬਦਲ- 2 IAS ਅਫ਼ਸਰਾਂ ਦੇ ਹੋਏ ਤਬਾਦਲੇ
Reported by: PTC News Desk Edited by: Riya Bawa
--
April 25th 2022 12:02 PM
--
Updated:
April 25th 2022 12:04 PM
ਪੰਜਾਬ ਸਰਕਾਰ ਵੱਲੋਂ ਵੱਡਾ ਫ਼ੇਰਬਦਲ- 2 IAS ਅਫ਼ਸਰਾਂ ਦੇ ਹੋਏ ਤਬਾਦਲੇ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਫੇਰਬਦਲ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਹੁਦਾ ਸੰਭਾਲਦੇ ਹੀ ਪੰਜਾਬ ਦੀ ਅਫਸਰਸ਼ਾਹੀ ਵਿੱਚ ਕਈ ਵੱਡੇ ਬਦਲਾਅ ਕੀਤੇ ਜਾ ਰਹੇ ਹਨ। ਉੱਥੇ ਹੀ ਹੁਣ ਕਈ IAS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 2 IAS ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ।
ਵੇਖੋ ਲਿਸਟ----

-PTC News