ਮੁੱਖ ਖਬਰਾਂ

ਅਫ਼ਸਰਸ਼ਾਹੀ 'ਚ ਵੱਡੇ ਫੇਰਬਦਲ, ਵਿਜੀਲੈਂਸ ਦੇ 2 DSP ਦੇ ਤਬਾਦਲੇ

By Pardeep Singh -- July 15, 2022 1:47 pm -- Updated:July 15, 2022 1:51 pm

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਜਾ ਰਹੇ ਹਨ ਉਥੇ ਹੀ ਹੁਣ ਪੰਜਾਬ ਵਿਜੀਲੈਂਸ ਬਿਊਰੋ ਦੇ 2 ਡੀਐਸਪੀ ਦੇ ਤਬਾਦਲੇ ਵਿਜੀਲੈਂਸ ਚੀਫ਼ ਦੇ ਵੱਲੋਂ ਕੀਤੇ ਗਏ ਹਨ।

 

ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨਾਂ ਵਿੱਚ ਪੰਜਾਬ ਸਰਕਾਰ ਨੇ 113 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਪੰਜਾਬ ਸਰਕਾਰ ਵੱਲੋਂ ਆਏ ਦਿਨ ਅਧਿਕਾਰੀਆਂ ਦੇ ਤਬਾਦਲੇ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ : ਅਦਾਲਤ ਨੇ ਅੰਕਿਤ ਸੇਰਸਾ ਤੇ ਸਚਿਨ ਚੌਧਰੀ ਨੂੰ 8 ਦਿਨ ਦੇ ਰਿਮਾਂਡ 'ਤੇ ਭੇਜਿਆ

  • Share