
ਚੰਡੀਗੜ੍ਹ; ਪੰਜਾਬ ਸਰਕਾਰ ਵੱਲੋਂ ਫੇਰਬਦਲ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਹੁਦਾ ਸੰਭਾਲਦੇ ਹੀ ਪੰਜਾਬ ਦੀ ਅਫਸਰਸ਼ਾਹੀ ਵਿੱਚ ਕਈ ਵੱਡੇ ਬਦਲਾਅ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 33 ਏਸੀਪੀ ਅਤੇ ਡੀਐਸਪੀ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।
ਦੇਸ਼ ਦਾ ਨਾਮ ਚਮਕਾਉਣ ਵਾਲੀ ਐਥਲੀਟ ਖੁਸ਼ਬੀਰ ਕੌਰ PPS ਨੂੰ ACP ਮਾਡਲ ਟਾਊਨ ਲਗਾਇਆ ਗਿਆ ਹੈ।