ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਫੇਰਬਦਲ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਹੁਦਾ ਸੰਭਾਲਦੇ ਹੀ ਪੰਜਾਬ ਦੀ ਅਫਸਰਸ਼ਾਹੀ ਵਿੱਚ ਕਈ ਵੱਡੇ ਬਦਲਾਅ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਨੇ ਅੱਜ ਤੁਰੰਤ ਪ੍ਰਭਾਵ ਨਾਲ 334 ASP/DSP ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ।

DSP transfer list---





























-PTC News