Fri, Apr 19, 2024
Whatsapp

ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ, 46 ਪੁਲਿਸ ਅਫ਼ਸਰਾਂ ਦੇ ਹੋਏ ਤਬਾਦਲੇ

Written by  Riya Bawa -- November 01st 2021 10:28 AM -- Updated: November 01st 2021 10:30 AM
ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ, 46 ਪੁਲਿਸ ਅਫ਼ਸਰਾਂ ਦੇ ਹੋਏ ਤਬਾਦਲੇ

ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ, 46 ਪੁਲਿਸ ਅਫ਼ਸਰਾਂ ਦੇ ਹੋਏ ਤਬਾਦਲੇ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਸੂਬੇ ਦੇ 46 ਪੁਲਿਸ ਅਫ਼ਸਰਾਂ ਦੇ ਤਬਾਦਲੇ ਕਰ ਦਿੱਤੇ ਹਨ। ਇੱਕ ਵੱਡੇ ਪ੍ਰਸ਼ਾਸਨਿਕ ਫੇਰਬਦਲ ਵਿੱਚ ਪੰਜਾਬ ਸਰਕਾਰ ਨੇ 16 ਆਈਏਐਸ, 1 ਆਈਆਰਟੀਐਸ ਤੇ 29 ਪੀਸੀਐਸ ਅਧਿਕਾਰੀਆਂ ਸਮੇਤ 46 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਵਿੱਚ ਫਿਰੋਜ਼ਪੁਰ ਤੇ ਫਤਿਹਗੜ੍ਹ ਸਾਹਿਬ ਦੇ ਡੀਸੀ ਬਦਲੇ ਗਏ ਹਨ। ਵੇਖੋ ਪੂਰੀ ਲਿਸਟ-----   -PTC News


Top News view more...

Latest News view more...