ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ, 90 DSP ਤੇ 3 IPS ਅਫ਼ਸਰਾਂ ਦੇ ਹੋਏ ਤਬਾਦਲੇ
Punjab Police transfers: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਸੂਬੇ ਦੇ 90 DSPs ਸਮੇਤ ਤਿੰਨ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ।
Punjab Police Transfers list:
-PTC News