ਮਲੇਰਕੋਟਲਾ: “ਆਪ” ਤੇ ਕਾਂਗਰਸ ਨੂੰ ਛੱਡ ਦਰਜਨਾਂ ਪਰਿਵਾਰ ਅਕਾਲੀ ਦਲ ‘ਚ ਹੋਏ ਸ਼ਾਮਲ, ਪਰਮਿੰਦਰ ਢੀਂਡਸਾ ਨੇ ਕੀਤਾ ਸਵਾਗਤ

sad
ਮਲੇਰਕੋਟਲਾ: "ਆਪ" ਤੇ ਕਾਂਗਰਸ ਨੂੰ ਛੱਡ ਦਰਜਨਾਂ ਪਰਿਵਾਰ ਅਕਾਲੀ ਦਲ 'ਚ ਹੋਏ ਸ਼ਾਮਲ, ਪਰਮਿੰਦਰ ਢੀਂਡਸਾ ਨੇ ਕੀਤਾ ਸਵਾਗਤ

ਮਲੇਰਕੋਟਲਾ: “ਆਪ” ਤੇ ਕਾਂਗਰਸ ਨੂੰ ਛੱਡ ਦਰਜਨਾਂ ਪਰਿਵਾਰ ਅਕਾਲੀ ਦਲ ‘ਚ ਹੋਏ ਸ਼ਾਮਲ, ਪਰਮਿੰਦਰ ਢੀਂਡਸਾ ਨੇ ਕੀਤਾ ਸਵਾਗਤ,ਮਲੇਰਕੋਟਲਾ: ਲੋਕ ਸਭਾ ਚੋਣਾਂ ਤੋਂ ਪਹਿਲਾਂ ਲਗਾਤਾਰ ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ੍ਹ ਰਹੇ ਹਨ। ਜਿਸ ਦੌਰਾਨ ਸੰਗਰੂਰ ਤੋਂਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੇ ਹੱਕ ਦੇ ਵਿੱਚ ਵੱਖ ਵੱਖ ਪਾਰਟੀਆਂ ਛੱਡ ਅਕਾਲੀ ਦਲ ਵਿਚ ਨੌਜਵਾਨ ਸ਼ਾਮਿਲ ਹੋਏ। ਜਿਨ੍ਹਾਂ ਨੂੰ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਸਿਰੋਪਾਓ ਪਾ ਕੇ ਸਵਾਗਤ ਕੀਤਾ ਗਿਆ।

sad
ਮਲੇਰਕੋਟਲਾ: “ਆਪ” ਤੇ ਕਾਂਗਰਸ ਨੂੰ ਛੱਡ ਦਰਜਨਾਂ ਪਰਿਵਾਰ ਅਕਾਲੀ ਦਲ ‘ਚ ਹੋਏ ਸ਼ਾਮਲ, ਪਰਮਿੰਦਰ ਢੀਂਡਸਾ ਨੇ ਕੀਤਾ ਸਵਾਗਤ

ਹੋਰ ਪੜ੍ਹੋ:ਲੋਕ ਸਭਾ ਚੋਣਾਂ 2019 : ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਸੰਗਰੂਰ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ

ਦਰਅਸਲ, ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਅੱਜ ਦਰਜਨਾਂ ਪਰਿਵਾਰ ਅਕਾਲੀ ਦਲ ‘ਚ ਸ਼ਾਮਿਲ ਹੋਏ ਹਨ।

sad
ਮਲੇਰਕੋਟਲਾ: “ਆਪ” ਤੇ ਕਾਂਗਰਸ ਨੂੰ ਛੱਡ ਦਰਜਨਾਂ ਪਰਿਵਾਰ ਅਕਾਲੀ ਦਲ ‘ਚ ਹੋਏ ਸ਼ਾਮਲ, ਪਰਮਿੰਦਰ ਢੀਂਡਸਾ ਨੇ ਕੀਤਾ ਸਵਾਗਤ

ਜਿਨ੍ਹਾਂ ਨੂੰ ਲੋਕ ਸਭਾ ਹਲਕਾ ਸੰਗਰੂਰ ਤੋਂ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਸਿਰੋਪਾਓ ਪਾ ਕੇ ਅਕਾਲੀ ਦਲ ‘ਚ ਸ਼ਾਮਲ ਕਰਵਾਇਆ ਅਤੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੂੰ ਪਾਰਟੀ ਦੇ ਵਿੱਚ ਬਣਦਾ ਮਾਣ ਸਨਮਾਨ ਅਤੇ ਅਹੁਦੇ ਦਿੱਤੇ ਜਾਣਗੇ।

ਹੋਰ ਪੜ੍ਹੋ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਬੇਰ ਸਾਹਿਬ ਵਿਖੇ ਹੋਏ ਨਤਮਸਤਕ

sad
ਮਲੇਰਕੋਟਲਾ: “ਆਪ” ਤੇ ਕਾਂਗਰਸ ਨੂੰ ਛੱਡ ਦਰਜਨਾਂ ਪਰਿਵਾਰ ਅਕਾਲੀ ਦਲ ‘ਚ ਹੋਏ ਸ਼ਾਮਲ, ਪਰਮਿੰਦਰ ਢੀਂਡਸਾ ਨੇ ਕੀਤਾ ਸਵਾਗਤ

ਇਸ ਮੌਕੇ ਵੱਖ ਵੱਖ ਪਾਰਟੀਆਂ ਛੱਡ ਕੇ ਅਕਾਲੀ ਦਲ ਦੇ ‘ਚ ਆਏ ਨੌਜਵਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਹੋਰਨਾਂ ਪਾਰਟੀਆਂ ਦੇ ਵਿੱਚ ਆਪਣਾ ਪਣ ਮਹਿਸੂਸ ਨਹੀਂ ਹੁੰਦਾ ਸੀ ਜਿਹੜਾ ਕਿ ਅਕਾਲੀ ਦਲ ਵਿੱਚ ਆ ਕੇ ਹੋ ਰਿਹਾ ਹੈ। ਕਿਉਂਕਿ ਅਕਾਲੀ ਦਲ ਉਨ੍ਹਾਂ ਨੂੰ ਆਪਣੀ ਪਾਰਟੀ ਲੱਗਦੀ ਹੈ ਜਿਨ੍ਹਾਂ ਨੇ ਕਦੇ ਝੂਠ ਤੇ ਝੂਠੇ ਵਾਅਦੇ ਨਹੀਂ ਕੀਤੇ ਕੀਤਾ ਹੈ ਤਾਂ ਸਿਰਫ ਵਿਕਾਸ ਕੀਤਾ ਹੈ ਜਿਸ ਨੂੰ ਲੈ ਕੇ ਹੁਣ ਅਕਾਲੀ ਦਲ ਦੇ ਵਿੱਚ ਸ਼ਾਮਿਲ ਹੋਏ ਹਨ।

-PTC News