Advertisment

ਕਸਬਾ ਸੰਦੌੜ ਨੇੜੇ ਵਾਪਰਿਆ ਭਿਆਨਿਕ ਸੜਕ ਹਾਦਸਾ ,2 ਵਿਅਕਤੀਆਂ ਦੀ ਮੌਕੇ 'ਤੇ ਹੀ ਹੋਈ ਮੌਤ

author-image
Shanker Badra
New Update
ਕਸਬਾ ਸੰਦੌੜ ਨੇੜੇ ਵਾਪਰਿਆ ਭਿਆਨਿਕ ਸੜਕ ਹਾਦਸਾ ,2 ਵਿਅਕਤੀਆਂ ਦੀ ਮੌਕੇ 'ਤੇ ਹੀ ਹੋਈ ਮੌਤ
Advertisment
ਕਸਬਾ ਸੰਦੌੜ ਨੇੜੇ ਵਾਪਰਿਆ ਭਿਆਨਿਕ ਸੜਕ ਹਾਦਸਾ ,2 ਵਿਅਕਤੀਆਂ ਦੀ ਮੌਕੇ 'ਤੇ ਹੀ ਹੋਈ ਮੌਤ:ਸੰਗਰੂਰ ਅਧੀਨ ਕਸਬਾ ਸੰਦੌੜ ਵਿਖੇ ਅੱਜ ਸਵੇਰੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ।ਇਸ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ।ਮ੍ਰਿਤਕ ਦੋਵੇਂ ਵਿਅਕਤੀਆਂ ਦੀ ਪਛਾਣ ਮੁਹੰਮਦ ਅਲੀ ਅਤੇ ਸੋਨੀ ਦੋਵੇਂ ਵਾਸੀ ਮਲੇਰਕੋਟਲਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ 2 ਵਿਅਕਤੀ ਮਲੇਰਕੋਟਲਾ -ਰਾਏਕੋਟ ਮੁੱਖ ਮਾਰਗ 'ਤੇ ਸੰਦੌੜ ਨਜ਼ਦੀਕ ਮੋਟਰ ਸਾਈਕਲ 'ਤੇ ਸਵਾਰ ਹੋ ਕੇ ਆ ਰਹੇ ਸਨ ,ਇਸ ਦੌਰਾਨ ਮਲੇਰਕੋਟਲਾ ਤੋਂ ਆ ਰਹੀ ਇੱਕ ਨਿੱਜੀ ਕੰਪਨੀ ਦੀ ਬੱਸ ਨਾਲ ਉਨ੍ਹਾਂ ਦੀ ਜ਼ਬਰਦਸਤ ਟੱਕਰ ਹੋ ਗਈ ਹੈ। ਇਸ ਘਟਨਾ ਮੌਕੇ ਮਿਲੀ ਜਾਣਕਾਰੀ ਅਨੁਸਾਰ ਇਹ ਟੱਕਰ ਇਨੀ ਜ਼ਬਰਦਸਤ ਸੀ ਕਿ ਮੋਟਰ ਸਾਈਕਲ ਸਵਾਰ ਦੋਵੇਂ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। -PTCNews-
latest-news road-accident-news india-latest-news news-in-punjabi new-in-punjab malerkotla-raikot-news
Advertisment

Stay updated with the latest news headlines.

Follow us:
Advertisment