ਮਾਲੇਰਕੋਟਲਾ : ਟਰੱਕ ਦੀ ਲਪੇਟ ‘ਚ ਆਉਣ ਨਾਲ ਮੋਟਰਸਾਇਕਲ ਸਵਾਰ ਵਿਅਕਤੀ ਦੀ ਮੌਤ ,ਬੱਚਾ ਸਲਾਮਤ

Malerkotla Truck Accident, One Person Death
ਮਾਲੇਰਕੋਟਲਾ : ਟਰੱਕ ਦੀ ਲਪੇਟ 'ਚ ਆਉਣ ਨਾਲ ਮੋਟਰਸਾਇਕਲ ਸਵਾਰ ਵਿਅਕਤੀ ਦੀ ਮੌਤ ,ਬੱਚਾ ਸਲਾਮਤ     

ਮਾਲੇਰਕੋਟਲਾ : ਟਰੱਕ ਦੀ ਲਪੇਟ ‘ਚ ਆਉਣ ਨਾਲ ਮੋਟਰਸਾਇਕਲ ਸਵਾਰ ਵਿਅਕਤੀ ਦੀ ਮੌਤ ,ਬੱਚਾ ਸਲਾਮਤ:ਮਾਲੇਰਕੋਟਲਾ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਮਾਲੇਰਕੋਟਲਾ ਤੋਂ ਸਾਹਮਣੇ ਆਇਆ ਹੈ।

Malerkotla Truck Accident, One Person Death
ਮਾਲੇਰਕੋਟਲਾ : ਟਰੱਕ ਦੀ ਲਪੇਟ ‘ਚ ਆਉਣ ਨਾਲ ਮੋਟਰਸਾਇਕਲ ਸਵਾਰ ਵਿਅਕਤੀ ਦੀ ਮੌਤ ,ਬੱਚਾ ਸਲਾਮਤ

ਜਿੱਥੇ ਪਿੱਪਲੀ ਪੰਪ ਨੇੜੇ ਟਰੱਕ ਦੀ ਲਪੇਟ ‘ਚ ਆਉਣ ਨਾਲ ਮੋਟਰਸਾਇਕਲ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਬੱਚਾ ਸਲਾਮਤ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੀ ਪਛਾਣ ਰਜਨੀਸ਼ ਜੈਨ (ਕਾਲਾ) ਵਜੋਂ ਹੋਈ ਹੈ ,ਜੋ ਬਾਂਬੇ ਗਿਫਟ ਵਾਲੀ ਦੁਕਾਨ ਦਾ ਮਾਲਕ ਸੀ।

Malerkotla Truck Accident, One Person Death
ਮਾਲੇਰਕੋਟਲਾ : ਟਰੱਕ ਦੀ ਲਪੇਟ ‘ਚ ਆਉਣ ਨਾਲ ਮੋਟਰਸਾਇਕਲ ਸਵਾਰ ਵਿਅਕਤੀ ਦੀ ਮੌਤ ,ਬੱਚਾ ਸਲਾਮਤ

ਇਸ ਦੌਰਾਨ ਪੁਲਿਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਹਾਦਸਾ ਟਰੱਕ ਦੇ ਕਾਰਨ ਵਾਪਰਿਆ ਹੈ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਟਰੱਕ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
-PTCNews