Sun, Apr 28, 2024
Whatsapp

ਤੇਜ਼ ਰਫਤਾਰ ਦਾ ਕਹਿਰ, ਬੇਕਾਬੂ ਹੋ ਕੇ ਨਹਿਰ 'ਚ ਡਿੱਗੀ ਕਾਰ, 4 ਨੌਜਵਾਨਾਂ ਦੀ ਮੌਤ

Written by  Jashan A -- April 14th 2019 03:56 PM
ਤੇਜ਼ ਰਫਤਾਰ ਦਾ ਕਹਿਰ, ਬੇਕਾਬੂ ਹੋ ਕੇ ਨਹਿਰ 'ਚ ਡਿੱਗੀ ਕਾਰ, 4 ਨੌਜਵਾਨਾਂ ਦੀ ਮੌਤ

ਤੇਜ਼ ਰਫਤਾਰ ਦਾ ਕਹਿਰ, ਬੇਕਾਬੂ ਹੋ ਕੇ ਨਹਿਰ 'ਚ ਡਿੱਗੀ ਕਾਰ, 4 ਨੌਜਵਾਨਾਂ ਦੀ ਮੌਤ

ਤੇਜ਼ ਰਫਤਾਰ ਦਾ ਕਹਿਰ, ਬੇਕਾਬੂ ਹੋ ਕੇ ਨਹਿਰ 'ਚ ਡਿੱਗੀ ਕਾਰ, 4 ਨੌਜਵਾਨਾਂ ਦੀ ਮੌਤ,ਜਲਾਲਾਬਾਦ: ਫਾਜ਼ਿਲਕਾ-ਮਲੋਟ ਰੋਡ 'ਤੇ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਪਿੰਡ ਇਸਲਾਮ ਵਾਲਾ ਨੇੜੇ ਪੈਂਦੀ ਨਹਿਰ 'ਚ ਇਕ ਕਾਰ ਬੇਕਾਬੂ ਹੋ ਕੇ ਡਿੱਗ ਗਈ। [caption id="attachment_282609" align="aligncenter" width="300"]car ਤੇਜ਼ ਰਫਤਾਰ ਦਾ ਕਹਿਰ, ਬੇਕਾਬੂ ਹੋ ਕੇ ਨਹਿਰ 'ਚ ਡਿੱਗੀ ਕਾਰ, 4 ਨੌਜਵਾਨਾਂ ਦੀ ਮੌਤ[/caption] ਸੂਤਰਾਂ ਮੁਤਾਬਕ ਇਸ ਹਾਦਸੇ ਵਿਚ ਚਾਰ ਨੌਜਵਾਨਾਂ ਦੀ ਮੌਤ ਹੋ ਗਈ, ਜਿਨ੍ਹਾਂ ਦੀ ਪਹਿਚਾਣ ਅਜੇ ਤੱਕ ਨਹੀਂ ਹੋ ਸਕੀ। ਹੋਰ ਪੜ੍ਹੋ:ਫਾਜ਼ਿਲਕਾ: ਰਿਟ੍ਰੀਟ ਸੈਰੇਮਨੀ ਦੌਰਾਨ ਪਾਕਿਸਤਾਨੀ ਰੇਂਜਰ ਤੋਂ ਹੋਈ ਇਹ ਵੱਡੀ ਗਲਤੀ, ਦੇਖੋ ਵੀਡੀਓ [caption id="attachment_282610" align="aligncenter" width="300"]car ਤੇਜ਼ ਰਫਤਾਰ ਦਾ ਕਹਿਰ, ਬੇਕਾਬੂ ਹੋ ਕੇ ਨਹਿਰ 'ਚ ਡਿੱਗੀ ਕਾਰ, 4 ਨੌਜਵਾਨਾਂ ਦੀ ਮੌਤ[/caption] ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਕਾਰ ਅਤੇ ਨੌਜਵਾਨਾਂ ਦੀ ਲਾਸ਼ਾਂ ਨੂੰ ਬਾਹਰ ਕਢਵਾ ਲਿਆ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News


Top News view more...

Latest News view more...