ਤੇਜ਼ ਰਫਤਾਰ ਦਾ ਕਹਿਰ, ਬੇਕਾਬੂ ਹੋ ਕੇ ਨਹਿਰ ‘ਚ ਡਿੱਗੀ ਕਾਰ, 4 ਨੌਜਵਾਨਾਂ ਦੀ ਮੌਤ

car
ਤੇਜ਼ ਰਫਤਾਰ ਦਾ ਕਹਿਰ, ਬੇਕਾਬੂ ਹੋ ਕੇ ਨਹਿਰ 'ਚ ਡਿੱਗੀ ਕਾਰ, 4 ਨੌਜਵਾਨਾਂ ਦੀ ਮੌਤ

ਤੇਜ਼ ਰਫਤਾਰ ਦਾ ਕਹਿਰ, ਬੇਕਾਬੂ ਹੋ ਕੇ ਨਹਿਰ ‘ਚ ਡਿੱਗੀ ਕਾਰ, 4 ਨੌਜਵਾਨਾਂ ਦੀ ਮੌਤ,ਜਲਾਲਾਬਾਦ: ਫਾਜ਼ਿਲਕਾ-ਮਲੋਟ ਰੋਡ ‘ਤੇ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਪਿੰਡ ਇਸਲਾਮ ਵਾਲਾ ਨੇੜੇ ਪੈਂਦੀ ਨਹਿਰ ‘ਚ ਇਕ ਕਾਰ ਬੇਕਾਬੂ ਹੋ ਕੇ ਡਿੱਗ ਗਈ।

car
ਤੇਜ਼ ਰਫਤਾਰ ਦਾ ਕਹਿਰ, ਬੇਕਾਬੂ ਹੋ ਕੇ ਨਹਿਰ ‘ਚ ਡਿੱਗੀ ਕਾਰ, 4 ਨੌਜਵਾਨਾਂ ਦੀ ਮੌਤ

ਸੂਤਰਾਂ ਮੁਤਾਬਕ ਇਸ ਹਾਦਸੇ ਵਿਚ ਚਾਰ ਨੌਜਵਾਨਾਂ ਦੀ ਮੌਤ ਹੋ ਗਈ, ਜਿਨ੍ਹਾਂ ਦੀ ਪਹਿਚਾਣ ਅਜੇ ਤੱਕ ਨਹੀਂ ਹੋ ਸਕੀ।

ਹੋਰ ਪੜ੍ਹੋ:ਫਾਜ਼ਿਲਕਾ: ਰਿਟ੍ਰੀਟ ਸੈਰੇਮਨੀ ਦੌਰਾਨ ਪਾਕਿਸਤਾਨੀ ਰੇਂਜਰ ਤੋਂ ਹੋਈ ਇਹ ਵੱਡੀ ਗਲਤੀ, ਦੇਖੋ ਵੀਡੀਓ

car
ਤੇਜ਼ ਰਫਤਾਰ ਦਾ ਕਹਿਰ, ਬੇਕਾਬੂ ਹੋ ਕੇ ਨਹਿਰ ‘ਚ ਡਿੱਗੀ ਕਾਰ, 4 ਨੌਜਵਾਨਾਂ ਦੀ ਮੌਤ

ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਕਾਰ ਅਤੇ ਨੌਜਵਾਨਾਂ ਦੀ ਲਾਸ਼ਾਂ ਨੂੰ ਬਾਹਰ ਕਢਵਾ ਲਿਆ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

-PTC News