ਮੋਗਾ ਦੇ ਪਿੰਡ ਚੂਹੜ ਚੱਕ ਵਿਖੇ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕੀਤਾ ਕਤਲ
ਮੋਗਾ ਦੇ ਪਿੰਡ ਚੂਹੜ ਚੱਕ ਵਿਖੇ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕੀਤਾ ਕਤਲ:ਮੋਗਾ ਜ਼ਿਲ੍ਹੇ ਦੇ ਥਾਣਾ ਅਜੀਤਵਾਲ ਅਧੀਨ ਆਉਂਦੇ ਪਿੰਡ ਚੂਹੜ ਚੱਕ ਵਿਖੇ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਨੇ ਇੱਕ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ।ਮ੍ਰਿਤਕ ਦੀ ਪਹਿਚਾਣ ਰੂਪ ਸਿੰਘ (ਸਾਲ) ਵਜੋਂ ਹੋਈ ਹੈ,ਜੋ ਕਿ ਘਰ ਵਿਚ ਇਕੱਲਾ ਹੀ ਰਹਿੰਦਾ ਸੀ।ਇਸ ਦਾ ਪਤਾ ਚੱਲਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। -PTCNews