Fri, Apr 26, 2024
Whatsapp

ਮੋਗਾ ਦੇ ਪਿੰਡ ਚੂਹੜ ਚੱਕ ਵਿਖੇ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕੀਤਾ ਕਤਲ

Written by  Shanker Badra -- April 15th 2018 11:46 AM -- Updated: April 16th 2018 05:32 PM
ਮੋਗਾ ਦੇ ਪਿੰਡ ਚੂਹੜ ਚੱਕ ਵਿਖੇ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕੀਤਾ ਕਤਲ

ਮੋਗਾ ਦੇ ਪਿੰਡ ਚੂਹੜ ਚੱਕ ਵਿਖੇ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕੀਤਾ ਕਤਲ

ਮੋਗਾ ਦੇ ਪਿੰਡ ਚੂਹੜ ਚੱਕ ਵਿਖੇ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕੀਤਾ ਕਤਲ:ਮੋਗਾ ਜ਼ਿਲ੍ਹੇ ਦੇ ਥਾਣਾ ਅਜੀਤਵਾਲ ਅਧੀਨ ਆਉਂਦੇ ਪਿੰਡ ਚੂਹੜ ਚੱਕ ਵਿਖੇ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਨੇ ਇੱਕ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ।ਮੋਗਾ ਦੇ ਪਿੰਡ ਚੂਹੜ ਚੱਕ ਵਿਖੇ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕੀਤਾ ਕਤਲਮ੍ਰਿਤਕ ਦੀ ਪਹਿਚਾਣ ਰੂਪ ਸਿੰਘ (ਸਾਲ) ਵਜੋਂ ਹੋਈ ਹੈ,ਜੋ ਕਿ ਘਰ ਵਿਚ ਇਕੱਲਾ ਹੀ ਰਹਿੰਦਾ ਸੀ।ਮੋਗਾ ਦੇ ਪਿੰਡ ਚੂਹੜ ਚੱਕ ਵਿਖੇ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕੀਤਾ ਕਤਲਇਸ ਦਾ ਪਤਾ ਚੱਲਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। -PTCNews


Top News view more...

Latest News view more...