Sat, Apr 20, 2024
Whatsapp

ਮੰਡੀ ਘੁਬਾਇਆ ਦੇ ਨੇੜਲੇ ਪਿੰਡ ਲਮੋਚੜ ਕਲਾਂ ਵਿਖੇ ਨੌਜਵਾਨ ਲੜਕੀ ਦਾ ਬੇਰਹਿਮੀ ਨਾਲ ਕੀਤਾ ਕਤਲ

Written by  Shanker Badra -- April 02nd 2018 01:24 PM -- Updated: May 12th 2018 02:47 PM
ਮੰਡੀ ਘੁਬਾਇਆ ਦੇ ਨੇੜਲੇ ਪਿੰਡ ਲਮੋਚੜ ਕਲਾਂ ਵਿਖੇ ਨੌਜਵਾਨ ਲੜਕੀ ਦਾ ਬੇਰਹਿਮੀ ਨਾਲ ਕੀਤਾ ਕਤਲ

ਮੰਡੀ ਘੁਬਾਇਆ ਦੇ ਨੇੜਲੇ ਪਿੰਡ ਲਮੋਚੜ ਕਲਾਂ ਵਿਖੇ ਨੌਜਵਾਨ ਲੜਕੀ ਦਾ ਬੇਰਹਿਮੀ ਨਾਲ ਕੀਤਾ ਕਤਲ

ਮੰਡੀ ਘੁਬਾਇਆ ਦੇ ਨੇੜਲੇ ਪਿੰਡ ਲਮੋਚੜ ਕਲਾਂ ਵਿਖੇ ਨੌਜਵਾਨ ਲੜਕੀ ਦਾ ਬੇਰਹਿਮੀ ਨਾਲ ਕੀਤਾ ਕਤਲ:ਫਿਰੋਜ਼ਪੁਰ-ਫਾਜ਼ਿਲਕਾ ਰੋਡ ਸਥਿਤ ਅਤੇ ਮੰਡੀ ਘੁਬਾਇਆ ਦੇ ਨੇੜਲੇ ਪਿੰਡ ਲਮੋਚੜ ਕਲਾਂ ਵਿਖੇ ਇੱਕ ਨੌਜਵਾਨ ਲੜਕੀ ਦਾ ਕਤਲ ਹੋਣ ਦੀ ਜਾਣਕਾਰੀ ਮਿਲੀ ਹੈ।ਮੰਡੀ ਘੁਬਾਇਆ ਦੇ ਨੇੜਲੇ ਪਿੰਡ ਲਮੋਚੜ ਕਲਾਂ ਵਿਖੇ ਨੌਜਵਾਨ ਲੜਕੀ ਦਾ ਬੇਰਹਿਮੀ ਨਾਲ ਕੀਤਾ ਕਤਲਜਾਣਕਾਰੀ ਅਨੁਸਾਰ ਮ੍ਰਿਤਕ ਊਸ਼ਾ ਰਾਣੀ ਪੁੱਤਰੀ ਗੁਰਬਚਨ ਸਿੰਘ ਵਾਸੀ ਲਮੋਚੜ ੳੁਮਰ ਤਕਰੀਬਨ 20 ਸਾਲ ਜੋ ਕਿ ਘਰ ਵਿੱਚ ਇਕੱਲੀ ਸੀ ਤੇ ਕੁੱਝ ਅਣਪਛਾਤੇ ਵਿਅਕਤੀਆਂ ਨੇ ਘਰ 'ਚ ਵੜ ਕੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਕੇ,ਉਸ ਨੂੰ ਪੱਖੇ ਨਾਲ ਲਟਕਾ ਦਿੱਤਾ ਗਿਆ।ਮੰਡੀ ਘੁਬਾਇਆ ਦੇ ਨੇੜਲੇ ਪਿੰਡ ਲਮੋਚੜ ਕਲਾਂ ਵਿਖੇ ਨੌਜਵਾਨ ਲੜਕੀ ਦਾ ਬੇਰਹਿਮੀ ਨਾਲ ਕੀਤਾ ਕਤਲਜਿਸ ਤੋਂ ਬਾਅਦ ਉਸਦੀ ਮੌਤ ਹੋਈ ਗਈ ਹੈ।ਸਦਰ ਥਾਣਾ ਜਲਾਲਾਬਾਦ ਦੀ ਪੁਲਿਸ ਪਾਰਟੀ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। -PTCNews


Top News view more...

Latest News view more...