Sat, Apr 27, 2024
Whatsapp

ਮਨੀਲਾ 'ਚ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ 'ਚ ਛਾਇਆ ਮਾਤਮ

Written by  Jashan A -- January 10th 2019 04:01 PM
ਮਨੀਲਾ 'ਚ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ 'ਚ ਛਾਇਆ ਮਾਤਮ

ਮਨੀਲਾ 'ਚ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ 'ਚ ਛਾਇਆ ਮਾਤਮ

ਮਨੀਲਾ 'ਚ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ 'ਚ ਛਾਇਆ ਮਾਤਮ,ਬਾਘਾਪੁਰਾਣਾ: ਪਿਛਲੇ ਕੁਝ ਸਾਲਾਂ ਤੋਂ ਮਨੀਲਾ 'ਚ ਰਹਿ ਰਹੇ ਪੰਜਾਬੀ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਸਤਨਾਮ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਰੋਡੇ ਵਜੋਂ ਹੋਈ ਹੈ। [caption id="attachment_238669" align="aligncenter" width="300"]manila ਮਨੀਲਾ 'ਚ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ 'ਚ ਛਾਇਆ ਮਾਤਮ[/caption] ਮ੍ਰਿਤਕ ਪਿਛਲੇ 14-15 ਸਾਲਾ ਤੋਂ ਮਨੀਲਾ 'ਚ ਰਹਿ ਰਿਹਾ ਸੀ ਅਤੇ ਉਸ ਦਾ ਇਕ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ। ਹੁਣ ਤੱਕ ਦੀ ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਪੈਸੇ ਕਮਾਉਣ ਲਈ ਮਨੀਲਾ ਗਿਆ ਸੀ। [caption id="attachment_238670" align="aligncenter" width="300"]manila ਮਨੀਲਾ 'ਚ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ 'ਚ ਛਾਇਆ ਮਾਤਮ[/caption] ਇਹ ਖਬਰ ਮਿਲਦੇ ਹੀ ਪਿੰਡ ਵਾਸੀਆਂ 'ਤੇ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ, ਜਿਸ ਤੋਂ ਬਾਅਦ ਪਿੰਡ ਵਾਸੀ ਪਰਿਵਾਰ ਨਾਲ ਦੁੱਖ ਵੰਡਾ ਰਹੇ ਹਨ। -PTC News


Top News view more...

Latest News view more...