ਮਨੀਪੁਰ 'ਚ ਆਇਆ ਜ਼ਬਰਦਸਤ ਭੂਚਾਲ, ਲੋਕਾਂ ਦੀ ਉੱਡੀ ਨੀਂਦ
ਮਨੀਪੁਰ 'ਚ ਆਇਆ ਜ਼ਬਰਦਸਤ ਭੂਚਾਲ, ਲੋਕਾਂ ਦੀ ਉੱਡੀ ਨੀਂਦ,ਸੈਨਾਪਤੀ: ਮਨੀਪੁਰ ਦੇ ਸੈਨਾਪਤੀ 'ਚ ਅੱਜ ਉਸ ਸਮੇਂ ਹੜਕੰਪ ਮੱਚ ਗਿਆ ਜਦੋ ਇਥੇ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਮਿਲੀ ਜਾਣਕਾਰੀ ਮੁਤਾਬਕ ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.2 ਮਾਪੀ ਗਈ ਹੈ।
ਇਸ ਭੂਚਾਲ ਤੋਂ ਬਾਅਦ ਲੋਕਾਂ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ ਤੇ ਲੋਕ ਪੂਰੀ ਤਰ੍ਹਾਂ ਸਹਿਮੇ ਹੋਏ ਹਨ।
IMD: An earthquake with a magnitude of 4.2 on the Richter Scale hit Senapati, Manipur at 10:19 am today.
— ANI (@ANI) January 27, 2019
ਉਥੇ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
-PTC News