Advertisment

ਮਨੀਪੁਰ :ਪੱਛਮੀ ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ IED ਧਮਾਕਾ

author-image
Shanker Badra
Updated On
New Update
ਮਨੀਪੁਰ :ਪੱਛਮੀ ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ IED ਧਮਾਕਾ
Advertisment
ਮਨੀਪੁਰ :ਪੱਛਮੀ ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ IED ਧਮਾਕਾ:ਮਨੀਪੁਰ : ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸਵੇਰੇ ਆਈ.ਡੀ.ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਇਹ ਧਮਾਕਾ ਪੱਛਮੀ ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਹੈ। Manipur: IED blast at Nagamapal RIMS road Imphal West ਮਨੀਪੁਰ : ਪੱਛਮੀ ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ IED ਧਮਾਕਾ ਇਸ ਧਮਾਕੇ ਦੀ ਜਾਣਕਾਰੀ ਮਿਲਦਿਆਂ ਹੀ ਸੁਰੱਖਿਆ ਕਰਮੀ ਮੌਕੇ 'ਤੇ ਪਹੁੰਚ ਗਏ ਹਨ ਅਤੇ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ। Manipur: IED blast at Nagamapal RIMS road Imphal West ਮਨੀਪੁਰ : ਪੱਛਮੀ ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ IED ਧਮਾਕਾ ਹਾਲਾਂਕਿ ਧਮਾਕੇ 'ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। -PTCNews-
india-latest-news
Advertisment

Stay updated with the latest news headlines.

Follow us:
Advertisment