Advertisment

CM ਚੰਨੀ ਬਾਰੇ ਸਵਾਲ ਪੁੱਛੇ ਜਾਣ 'ਤੇ ਮੀਡੀਆ ਤੋਂ ਭੱਜਦੀ ਨਜ਼ਰ ਆਈ ਮਨੀਸ਼ਾ ਗੁਲਾਟੀ

author-image
Riya Bawa
Updated On
New Update
CM ਚੰਨੀ ਬਾਰੇ ਸਵਾਲ ਪੁੱਛੇ ਜਾਣ 'ਤੇ ਮੀਡੀਆ ਤੋਂ ਭੱਜਦੀ ਨਜ਼ਰ ਆਈ ਮਨੀਸ਼ਾ ਗੁਲਾਟੀ
Advertisment
publive-image
Advertisment
ਪਟਿਆਲਾ: ਪਟਿਆਲਾ ਦੇ ਪੰਜਾਬੀ ਯੂਨੀਵਰਸਿਟੀ ਵਿੱਚ ਡੈਫ ਡੇ ਵੀਕ 'ਚ ਅੱਜ ਮਹਿਲਾ ਕਮਿਸ਼ਨ ਚੇਅਰਪਰਸਨ ਮਨੀਸ਼ਾ ਗੁਲਾਟੀ ਸ਼ਿਰਕਤ ਕਰਨ ਲਈ ਪਹੁੰਚੇ। ਇਸ ਦੌਰਾਨ ਮਨੀਸ਼ਾ ਗੁਲਾਟੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਈਨ ਲੈਂਗਵੇਜ ਨੂੰ ਪ੍ਰਫੁੱਲਿਤ ਕਰਨ ਵਾਸਤੇ ਸਾਨੂੰ ਇਸ ਤਰ੍ਹਾਂ ਦੇ ਉਪਰਾਲੇ ਕਰਨੇ ਚਾਹੀਦੇ ਹਨ ਅਤੇ ਇਨ੍ਹਾਂ ਬੱਚਿਆਂ ਬਾਰੇ ਵੀ ਸੋਚਣਾ ਚਾਹੀਦਾ ਹੈ। publive-image ਇਸ ਦੌਰਾਨ ਜਦੋਂ ਮਨੀਸ਼ਾ ਗੁਲਾਟੀ ਨੂੰ ਪੱਤਰਕਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ 'ਤੇ ਸਵਾਲ ਪੁੱਛਿਆ ਕਿ ਉਨ੍ਹਾਂ 'ਤੇ ਪਿਛਲੇ ਸਮੇਂ ਦੌਰਾਨ ਮਹਿਲਾ ਕਮਿਸ਼ਨ 'ਚ ਸ਼ਿਕਾਇਤ ਦਰਜ ਹੋਈ ਸੀ। publive-image ਇਸ ਬਾਰੇ ਮਨੀਸ਼ਾ ਗੁਲਾਟੀ ਨੇ ਕਿਹਾ ਸੀ ਕਿ ਜੇਕਰ ਕਾਰਵਾਈ ਨਾ ਹੋਈ ਤਾਂ ਉਹ ਭੁੱਖ ਹੜਤਾਲ 'ਤੇ ਬੈਠਣਗੇ ਤਾਂ ਮਨੀਸ਼ਾ ਗੁਲਾਟੀ ਨੇ ਮੀਡੀਆ ਵੱਲ ਪਿੱਠ ਕਰਦੇ ਹੋਏ ਕਿਹਾ ਕਿ ਅਜਿਹੇ ਸਵਾਲ ਨਾ ਪੁੱਛਿਆ ਕਰੋ। ਸਾਫ਼ ਤੌਰ ਤੇ ਮਨੀਸ਼ਾ ਗੁਲਾਟੀ ਮੀਡੀਆ ਤੋਂ ਭੱਜਦੀ ਹੋਈ ਨਜ਼ਰ ਆਈ। publive-image publive-image -PTC News-
punjab-congress charanjit-singh-channi manisha-gulati punjab-new-cm
Advertisment

Stay updated with the latest news headlines.

Follow us:
Advertisment