ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼  

Manisha Gulati wrote letter to Punjab government in minister Charanjit Channi and reported within a week
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਅਧਿਕਾਰੀਆਂ 'ਤੇ ਲਾਏ ਗੰਭੀਰ ਦੋਸ਼  

ਚੰਡੀਗੜ੍ਹ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਪੰਜਾਬ ਦੇ ਕੁੱਝ ਅਧਿਕਾਰੀਆਂ ਉਪਰ ਗੰਭੀਰ ਦੋਸ਼ਲਾਏ ਹਨ। ਗੁਲਾਟੀ ਨੇ ਕਿਹਾ ਕਿ ਕੁਝ ਅਧਿਕਾਰੀ ਉਸ ਨੂੰ ਫੋਨ ਕਰਕੇ ਇਕ ਮੰਤਰੀ ਦੀ ਮਦਦ ਲਾਉਣ ਦਾ ਦੋਸ਼ ਲਾਉਂਦੇ ਹਨ।

ਪੜ੍ਹੋ ਹੋਰ ਖ਼ਬਰਾਂ : ਕੋਰੋਨਾ ਟੈਸਟਿੰਗ ਦੀ ਸਭ ਤੋਂ ਸਸਤੀ ਕਿੱਟ, 15 ਮਿੰਟਾਂ ‘ਚ ਦੇਵੇਗੀ ਕੋਰੋਨਾ ਦੀ ਰਿਪੋਰਟ

Manisha Gulati wrote letter to Punjab government in minister Charanjit Channi and reported within a week
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼

ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕਿਹਾ ਇਸ ਮਾਮਲੇ ਵਿਚ ਉਸ ਨੇ ਸਾਲ 2018 ਵਿਚ ਪੰਜਾਬ ਸਰਕਾਰ ਨੂੰ ਇੱਕ ਪੱਤਰ ਲਿਖਿਆ ਸੀ ਪਰ ਸਰਕਾਰ ਨੇ ਹਾਲੇ ਤੱਕ ਪੱਤਰ ਦਾ ਕੋਈ ਜਵਾਬਨਹੀਂ ਦਿੱਤਾ। ਮਨੀਸ਼ਾ ਗੁਲਾਟੀ ਨੇ ਹੁਣ ਫ਼ਿਰ ਪੰਜਾਬ ਸਰਕਾਰ ਨੂੰ ਮੰਤਰੀ ਚਰਨਜੀਤ ਚੰਨੀ ਦੇ ਮਾਮਲੇ ‘ਚ ਪੱਤਰ ਲਿਖ ਕੇ ਇਕ ਹਫਤੇ ਵਿਚ ਰਿਪੋਰਟ ਤਲਬ ਕੀਤੀ ਹੈ।

Manisha Gulati wrote letter to Punjab government in minister Charanjit Channi and reported within a week
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼

ਮਨੀਸ਼ਾ ਗੁਲਾਟੀ ਨੇ ਕਿਹਾ ਜੇ ਪੰਜਾਬ ਸਰਕਾਰ ਨੇ ਇਕ ਹਫਤੇ ਵਿਚ ਜਵਾਬ ਨਾ ਦਿੱਤਾ ਤਾਂ ਉਹ ਭੁੱਖ ਹੜਤਾਲ ‘ਤੇਬੈਠੇਗੀ। ਗੁਲਾਟੀ  ਨੇ ਕਿਹਾ ਕਿ ਜੇ ਅਧਿਕਾਰੀਆਂ ਨੇ ਹੁਣ ਫੋਨ ਕੀਤਾ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Manisha Gulati wrote letter to Punjab government in minister Charanjit Channi and reported within a week
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼

ਪੜ੍ਹੋ ਹੋਰ ਖ਼ਬਰਾਂ : ਰਾਸ਼ਨ ਦੀਆਂ ਦੁਕਾਨਾਂ ਦੇਰ ਤੱਕ ਖੁੱਲ੍ਹੀਆਂ ਰਹਿਣ ,ਗਰੀਬਾਂ ਨੂੰ ਮਿਲ ਸਕੇ ਮੁਫ਼ਤ ਰਾਸ਼ਨ : ਕੇਂਦਰ 

ਦਰਅਸਲ ‘ਚ ਪੰਜਾਬ ਦੇ ਇਕ ਮੰਤਰੀ ਉਪਰ ਮਹਿਲਾ ਅਧਿਕਾਰੀ ਨੇ ਅਸ਼ਲੀਲ ਮੈਸੇਜ ਭੇਜਣ ਦਾ ਦੋਸ਼ ਲਾਇਆ ਸੀ,ਜਿਸ ਤੋਂ ਬਾਅਦ ਇਹ ਮਾਮਲਾ ਕਾਫ਼ੀ ਚਰਚਾ ਵਿੱਚ ਆਇਆ ਸੀ। ਇਸ ਸਬੰਧ ਵਿਚ ਮਹਿਲਾ ਕਮਿਸ਼ਨ ਨੇ ਸਰਕਾਰ ਕੋਲੋਂ ਜਵਾਬ ਮੰਗਿਆ ਸੀ।
-PTCNews