Sun, Apr 28, 2024
Whatsapp

ਮਨਜੀਤ ਸਿੰਘ ਜੀ.ਕੇ. 'ਤੇ ਹਮਲਾ ਕਰਨ ਦੇ ਦੋਸ਼ 'ਚ ਸਿੱਖ ਫਾਰ ਜਸਟਿਸ ਦੇ 2 ਵਿਅਕਤੀ ਗ੍ਰਿਫ਼ਤਾਰ

Written by  Shanker Badra -- September 13th 2018 10:07 AM -- Updated: September 13th 2018 10:13 AM
ਮਨਜੀਤ ਸਿੰਘ ਜੀ.ਕੇ. 'ਤੇ ਹਮਲਾ ਕਰਨ ਦੇ ਦੋਸ਼ 'ਚ ਸਿੱਖ ਫਾਰ ਜਸਟਿਸ ਦੇ 2 ਵਿਅਕਤੀ ਗ੍ਰਿਫ਼ਤਾਰ

ਮਨਜੀਤ ਸਿੰਘ ਜੀ.ਕੇ. 'ਤੇ ਹਮਲਾ ਕਰਨ ਦੇ ਦੋਸ਼ 'ਚ ਸਿੱਖ ਫਾਰ ਜਸਟਿਸ ਦੇ 2 ਵਿਅਕਤੀ ਗ੍ਰਿਫ਼ਤਾਰ

ਮਨਜੀਤ ਸਿੰਘ ਜੀ.ਕੇ. 'ਤੇ ਹਮਲਾ ਕਰਨ ਦੇ ਦੋਸ਼ 'ਚ ਸਿੱਖ ਫਾਰ ਜਸਟਿਸ ਦੇ 2 ਵਿਅਕਤੀ ਗ੍ਰਿਫ਼ਤਾਰ:ਸਿੱਖ ਫਾਰ ਜਸਟਿਸ ਨੂੰ ਵੱਡਾ ਝਟਕਾ ਲੱਗਾ ਹੈ। ਮਨਜੀਤ ਸਿੰਘ ਜੀ.ਕੇ. 'ਤੇ ਹਮਲਾ ਕਰਨ ਦੇ ਦੋਸ਼ 'ਚ ਅਮਰੀਕਾ ਪੁਲਿਸ ਨੇ ਸਿੱਖ ਫਾਰ ਜਸਟਿਸ ਦੇ ਜਸਬੀਰ ਸਿੰਘ ਅਤੇ ਉਸਦੇ ਪੁੱਤਰ ਗਗਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਅਮਰੀਕਾ ਦੀ ਯੂਬਾ ਸਿਟੀ 'ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ‘ਤੇ ਦੂਜੀ ਵਾਰ ਹਮਲਾ ਹੋਇਆ ਸੀ।ਇਸ ਤੋਂ ਪਹਿਲਾਂ ਨਿਊਯਾਰਕ ‘ਚ ਹਮਲਾ ਹੋਇਆ ਸੀ। -PTCNews


Top News view more...

Latest News view more...