Advertisment

ਮਨਜੀਤ ਸਿੰਘ ਜੀ.ਕੇ. 'ਤੇ ਹਮਲਾ ਕਰਨ ਦੇ ਦੋਸ਼ 'ਚ ਸਿੱਖ ਫਾਰ ਜਸਟਿਸ ਦੇ 2 ਵਿਅਕਤੀ ਗ੍ਰਿਫ਼ਤਾਰ

author-image
Shanker Badra
New Update
ਮਨਜੀਤ ਸਿੰਘ ਜੀ.ਕੇ. 'ਤੇ ਹਮਲਾ ਕਰਨ ਦੇ ਦੋਸ਼ 'ਚ ਸਿੱਖ ਫਾਰ ਜਸਟਿਸ ਦੇ 2 ਵਿਅਕਤੀ ਗ੍ਰਿਫ਼ਤਾਰ
Advertisment
ਮਨਜੀਤ ਸਿੰਘ ਜੀ.ਕੇ. 'ਤੇ ਹਮਲਾ ਕਰਨ ਦੇ ਦੋਸ਼ 'ਚ ਸਿੱਖ ਫਾਰ ਜਸਟਿਸ ਦੇ 2 ਵਿਅਕਤੀ ਗ੍ਰਿਫ਼ਤਾਰ:ਸਿੱਖ ਫਾਰ ਜਸਟਿਸ ਨੂੰ ਵੱਡਾ ਝਟਕਾ ਲੱਗਾ ਹੈ। ਮਨਜੀਤ ਸਿੰਘ ਜੀ.ਕੇ. 'ਤੇ ਹਮਲਾ ਕਰਨ ਦੇ ਦੋਸ਼ 'ਚ ਅਮਰੀਕਾ ਪੁਲਿਸ ਨੇ ਸਿੱਖ ਫਾਰ ਜਸਟਿਸ ਦੇ ਜਸਬੀਰ ਸਿੰਘ ਅਤੇ ਉਸਦੇ ਪੁੱਤਰ ਗਗਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਅਮਰੀਕਾ ਦੀ ਯੂਬਾ ਸਿਟੀ 'ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ‘ਤੇ ਦੂਜੀ ਵਾਰ ਹਮਲਾ ਹੋਇਆ ਸੀ।ਇਸ ਤੋਂ ਪਹਿਲਾਂ ਨਿਊਯਾਰਕ ‘ਚ ਹਮਲਾ ਹੋਇਆ ਸੀ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment