Thu, Apr 25, 2024
Whatsapp

ਮਾਨਸਾ: ਕਰਜ਼ੇ ਦੇ ਦੈਂਤ ਨੇ ਨਿਗਲਿਆ ਪੰਜਾਬ ਦਾ ਇੱਕ ਹੋਰ ਅੰਨਦਾਤਾ

Written by  Jashan A -- August 13th 2019 07:04 PM
ਮਾਨਸਾ: ਕਰਜ਼ੇ ਦੇ ਦੈਂਤ ਨੇ ਨਿਗਲਿਆ ਪੰਜਾਬ ਦਾ ਇੱਕ ਹੋਰ ਅੰਨਦਾਤਾ

ਮਾਨਸਾ: ਕਰਜ਼ੇ ਦੇ ਦੈਂਤ ਨੇ ਨਿਗਲਿਆ ਪੰਜਾਬ ਦਾ ਇੱਕ ਹੋਰ ਅੰਨਦਾਤਾ

ਮਾਨਸਾ: ਕਰਜ਼ੇ ਦੇ ਦੈਂਤ ਨੇ ਨਿਗਲਿਆ ਪੰਜਾਬ ਦਾ ਇੱਕ ਹੋਰ ਅੰਨਦਾਤਾ,ਮਾਨਸਾ: ਪੰਜਾਬ 'ਚ ਖੁਦਕੁਸ਼ੀਆਂ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ।ਆਏ ਦੀ ਪੰਜਾਬ ਦੇ ਕਿਸਾਨ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਰਹੇ ਰਨ। ਤਾਜ਼ਾ ਮਾਮਲਾ ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮਾ ਤੋਂ ਸਾਹਮਣੇ ਆਇਆ ਹੈ, ਜਿਥੇ ਕਰਜ਼ੇ ਦੇ ਦੈਂਤ ਨੇ ਪੰਜਾਬ ਦਾ ਇੱਕ ਹੋਰ ਅੰਨਦਾਤਾ ਨਿਗਲ ਲਿਆ। farmer ਮ੍ਰਿਤਕ ਦੀ ਪਹਿਚਾਣ ਬਲਜੀਤ ਸਿੰਘ ਵਜੋਂ ਹੋਈ ਹੈ, ਜਿਸ 'ਤੇ ਕਰੀਬ 15 ਲੱਖ ਰੁਪਏ ਦਾ ਕਰਜ਼ਾ ਸੀ। ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ ਤੇ ਅੱਜ ਉਸ ਨੇ ਜ਼ਹਿਰੀਲੀ ਦਵਾਈ ਪੀ ਕੇ ਆਪਣੇ ਆਪ ਨੂੰ ਮੌਤ ਦੇ ਘਾਟ ਉਤਾਰ ਲਿਆ। ਹੋਰ ਪੜ੍ਹੋ:5ਵੀਂ ਦੇ ਵਿਦਿਆਰਥੀ ਨੇ ਦਿਖਾਈ ਹੁਸ਼ਿਆਰੀ, ਕਿਡਨੈਪਰਾਂ ਨੂੰ ਇੰਝ ਪਹੁੰਚਾਇਆ ਜੇਲ੍ਹ mansa farmer ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਕਰੀਬ ਸਾਢੇ 3 ਏਕੜ ਜ਼ਮੀਨ ਦਾ ਮਾਲਕ ਸੀ। farmer suicideਉਧਰ ਘਟਨਾ ਦੀ ਸੂਚਨਾ ਮਿਲਣ 'ਤੇ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News


Top News view more...

Latest News view more...