ਬਲਾਤਕਾਰ ਦੀਆਂ ਘਟਨਾਵਾਂ ਨਾਲ ਦਹਿਲਿਆ ਪੰਜਾਬ, ਲੁਧਿਆਣਾ ਤੋਂ ਬਾਅਦ ਮਾਨਸਾ ‘ਚ 8 ਸਾਲਾਂ ਮਾਸੂਮ ਬੱਚੀ ਨਾਲ ਜ਼ਬਰ ਜਨਾਹ

rape
ਬਲਾਤਕਾਰ ਦੀਆਂ ਘਟਨਾਵਾਂ ਨਾਲ ਦਹਿਲਿਆ ਪੰਜਾਬ, ਲੁਧਿਆਣਾ ਤੋਂ ਬਾਅਦ ਮਾਨਸਾ 'ਚ 8 ਸਾਲਾਂ ਮਾਸੂਮ ਬੱਚੀ ਨਾਲ ਜ਼ਬਰ ਜਨਾਹ

ਬਲਾਤਕਾਰ ਦੀਆਂ ਘਟਨਾਵਾਂ ਨਾਲ ਦਹਿਲਿਆ ਪੰਜਾਬ, ਲੁਧਿਆਣਾ ਤੋਂ ਬਾਅਦ ਮਾਨਸਾ ‘ਚ 8 ਸਾਲਾਂ ਮਾਸੂਮ ਬੱਚੀ ਨਾਲ ਜ਼ਬਰ ਜਨਾਹ,ਮਾਨਸਾ: ਲੁਧਿਆਣਾ ਵਿਚ ਵਾਪਰੇ ਸਮੂਹਿਕ ਜਬਰ-ਜ਼ਨਾਹ ਦਾ ਮਾਮਲਾ ਅਜੇ ਸ਼ਾਂਤ ਨਹੀਂ ਸੀ ਹੋਇਆ ਕਿ ਹੁਣ ਮਾਨਸਾ ਵਿਚ ਵੀ ਇਕ 8 ਸਾਲਾਂ ਮਾਸੂਮ ਲੜਕੀ ਨਾਲ ਸਮੂਹਿਕ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬੱਚੀ ਅਜੇ ਇਕ ਹਸਪਤਾਲ ਵਿਚ ਜੇਰੇ ਇਲਾਜ ਹੈ। ਬੱਚੀ ਦੇ ਪਰਿਵਾਰਕ ਮੈਂਬਰਾਂ ਵਲੋਂ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ ਹੈ। ਜਿਸ ਦੇ ਆਧਾਰ ਉਤੇ ਪੁਲਸ ਦੋਸ਼ੀ ਦੀ ਭਾਲ ਵਿਚ ਛਾਪੇਮਾਰੀ ਕਰ ਰਹੀ ਹੈ।

rape
ਬਲਾਤਕਾਰ ਦੀਆਂ ਘਟਨਾਵਾਂ ਨਾਲ ਦਹਿਲਿਆ ਪੰਜਾਬ, ਲੁਧਿਆਣਾ ਤੋਂ ਬਾਅਦ ਮਾਨਸਾ ‘ਚ 8 ਸਾਲਾਂ ਮਾਸੂਮ ਬੱਚੀ ਨਾਲ ਜ਼ਬਰ ਜਨਾਹ

ਇਸ ਘਟਨਾ ਤੋਂ ਬਾਅਦ ਲੋਕਾਂ ‘ਚ ਕਾਫੀ ਰੋਸ ਪਾਇਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਬੀਤੇ 4 ਦਿਨਾਂ ਵਿਚ ਸੂਬੇ ਅੰਦਰ ਜ਼ਬਰ-ਜ਼ਨਾਹ ਦੀ ਇਹ 5ਵੀਂ ਘਟਨਾ ਹੈ। ਹਰ ਰੋਜ਼ ਹੋ ਰਹੇ ਜਬਰ-ਜ਼ਨਾਹ ਦੀਆਂ ਘਟਨਾਵਾਂ ਨੇ ਸੂਬੇ ਵਿਚ ਔਰਤਾਂ ਦੀ ਸੁਰੱਖਿਆ ਪ੍ਰਤੀ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।

rape
ਬਲਾਤਕਾਰ ਦੀਆਂ ਘਟਨਾਵਾਂ ਨਾਲ ਦਹਿਲਿਆ ਪੰਜਾਬ, ਲੁਧਿਆਣਾ ਤੋਂ ਬਾਅਦ ਮਾਨਸਾ ‘ਚ 8 ਸਾਲਾਂ ਮਾਸੂਮ ਬੱਚੀ ਨਾਲ ਜ਼ਬਰ ਜਨਾਹ

ਦੱਸ ਦੇਈਏ ਕਿ ਲੁਧਿਆਣਾ ਗੈਂਗਰੇਪ ਮਾਮਲੇ ਤੋਂ ਬਾਅਦ ਅੰਮ੍ਰਿਤਸਰ ਫਿਲੌਰ ਅਤੇ ਸ੍ਰੀ ਮੁਕਤਸਰ ਸਾਹਿਬ ਤੋਂ ਬਲਾਤਕਾਰ ਦੇ ਮਾਮਲੇ ਸਾਹਮਣੇ ਆਏ ਹਨ। ਜਿਸ ਕਾਰਨ ਲੋਕਾਂ ‘ਚ ਕਾਫੀ ਰੋਸ ਪਾਇਆ ਜਾ ਰਿਹਾ ਹੈ।

-PTC News