ਮਾਨਸਾ: ਹਰਸਿਮਰਤ ਕੌਰ ਬਾਦਲ ਨੂੰ ਬਠਿੰਡਾ ਤੋਂ ਟਿਕਟ ਮਿਲਣ ‘ਤੇ ਵਰਕਰਾਂ ‘ਚ ਭਾਰੀ ਉਤਸ਼ਾਹ, ਲੱਡੂ ਵੰਡ ਕੀਤੀ ਖੁਸ਼ੀ ਜ਼ਾਹਰ

sad
ਮਾਨਸਾ: ਹਰਸਿਮਰਤ ਕੌਰ ਬਾਦਲ ਨੂੰ ਬਠਿੰਡਾ ਤੋਂ ਟਿਕਟ ਮਿਲਣ 'ਤੇ ਵਰਕਰਾਂ 'ਚ ਭਾਰੀ ਉਤਸ਼ਾਹ, ਲੱਡੂ ਵੰਡ ਕੀਤੀ ਖੁਸ਼ੀ ਜ਼ਾਹਰ

ਮਾਨਸਾ: ਹਰਸਿਮਰਤ ਕੌਰ ਬਾਦਲ ਨੂੰ ਬਠਿੰਡਾ ਤੋਂ ਟਿਕਟ ਮਿਲਣ ‘ਤੇ ਵਰਕਰਾਂ ‘ਚ ਭਾਰੀ ਉਤਸ਼ਾਹ, ਲੱਡੂ ਵੰਡ ਕੀਤੀ ਖੁਸ਼ੀ ਜ਼ਾਹਰ,ਮਾਨਸਾ: ਸ਼੍ਰੋਮਣੀ ਅਕਾਲੀ ਦਲ ਵਲੋਂ ਫਿਰੋਜ਼ਪੁਰ ਅਤੇ ਬਠਿੰਡਾ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਮੰਗਲਵਾਰ ਸਵੇਰੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਸ ਸਬੰਧੀ ਐਲਾਨ ਕਰਦਿਆਂ ਦੱਸਿਆ ਕਿ ਫਿਰੋਜ਼ਪੁਰ ਤੋਂ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਪਾਰਟੀ ਦੇ ਉਮੀਦਵਾਰ ਹੋਣਗੇ।

sad
ਮਾਨਸਾ: ਹਰਸਿਮਰਤ ਕੌਰ ਬਾਦਲ ਨੂੰ ਬਠਿੰਡਾ ਤੋਂ ਟਿਕਟ ਮਿਲਣ ‘ਤੇ ਵਰਕਰਾਂ ‘ਚ ਭਾਰੀ ਉਤਸ਼ਾਹ, ਲੱਡੂ ਵੰਡ ਕੀਤੀ ਖੁਸ਼ੀ ਜ਼ਾਹਰ

ਇਸ ਐਲਾਨ ਤੋਂ ਬਾਅਦ ਪਾਰਟੀ ਵਰਕਰਾਂ ‘ਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ। ਬਠਿੰਡਾ ਤੋਂ ਕੇਂਦਰੀ ਮਾਨਤੀ ਹਰਸਿਮਰਤ ਕੌਰ ਬਾਦਲ ਦਾ ਨਾਮ ਐਲਾਨੇ ਜਾਣ ‘ਤੇ ਪਾਰਟੀ ਵਰਕਰ ਕਾਫੀ ਖੁਸ਼ ਹਨ।

ਹੋਰ ਪੜ੍ਹੋ:ਇਸ ਬੰਦੇ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮਾਰਨ ਲਈ ਰਚੀ ਸੀ ਸਾਜਿਜ਼ ,ਹੋਇਆ ਬੇਨਕਾਬ

sad
ਮਾਨਸਾ: ਹਰਸਿਮਰਤ ਕੌਰ ਬਾਦਲ ਨੂੰ ਬਠਿੰਡਾ ਤੋਂ ਟਿਕਟ ਮਿਲਣ ‘ਤੇ ਵਰਕਰਾਂ ‘ਚ ਭਾਰੀ ਉਤਸ਼ਾਹ, ਲੱਡੂ ਵੰਡ ਕੀਤੀ ਖੁਸ਼ੀ ਜ਼ਾਹਰ

ਜਿਸ ਦੌਰਾਨ ਮਾਨਸਾ ਦੇ ਪਾਰਟੀ ਵਰਕਰਾਂ ਨੇ ਮਾਨਸਾ ਬੱਸ ਸਟੈਂਡ ‘ਤੇ ਲੱਡੂ ਵੰਡ ਆਪਣੀ ਖੁਸ਼ੀ ਜ਼ਾਹਰ ਕੀਤੀ ਹੈ।

sad
ਮਾਨਸਾ: ਹਰਸਿਮਰਤ ਕੌਰ ਬਾਦਲ ਨੂੰ ਬਠਿੰਡਾ ਤੋਂ ਟਿਕਟ ਮਿਲਣ ‘ਤੇ ਵਰਕਰਾਂ ‘ਚ ਭਾਰੀ ਉਤਸ਼ਾਹ, ਲੱਡੂ ਵੰਡ ਕੀਤੀ ਖੁਸ਼ੀ ਜ਼ਾਹਰ

ਜ਼ਿਕਰ ਏ ਖਾਸ ਹੈ ਕਿ ਬਠਿੰਡਾ ਸੀਟ ‘ਤੇ ਬੀਬੀ ਹਰਸਿਮਰਤ ਕੌਰ ਬਾਦਲ ਦਾ ਮੁਕਾਬਲਾ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ, ‘ਆਪ’ ਉਮੀਦਵਾਰ ਬਲਜਿੰਦਰ ਕੌਰ, ਅਤੇ ‘ਪੰਜਾਬ ਡੈਮੋਕ੍ਰੇਟਿਕ ਅਲਾਇੰਸ’ ਵਲੋਂ ਸੁਖਪਾਲ ਸਿੰਘ ਖਹਿਰਾ ਨਾਲ ਹੋਵੇਗਾ।ਪੰਜਾਬ ‘ਚ 7ਵੇਂ ਗੇੜ ‘ਚ 19 ਮਈ ਨੂੰ ਵੋਟਾਂ ਪੈਣਗੀਆਂ, ਜਿਨ੍ਹਾਂ ਦੇ ਨਤੀਜੇ 23 ਮਈ ਨੂੰ ਆਉਣਗੇ।

-PTC News