Advertisment

ਸੁਖਬੀਰ -ਹਰਸਿਮਰਤ ਬਾਦਲ ਅੱਜ ਮਾਨਸਾ ਦੌਰੇ ‘ਤੇ, ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪਾਰਟੀ ਵਰਕਰਾਂ ਨਾਲ ਕਰਨਗੇ ਮੀਟਿੰਗਾਂ

author-image
Jashan A
Updated On
New Update
ਸੁਖਬੀਰ -ਹਰਸਿਮਰਤ ਬਾਦਲ ਅੱਜ ਮਾਨਸਾ ਦੌਰੇ ‘ਤੇ, ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪਾਰਟੀ ਵਰਕਰਾਂ ਨਾਲ ਕਰਨਗੇ ਮੀਟਿੰਗਾਂ
Advertisment
ਸੁਖਬੀਰ -ਹਰਸਿਮਰਤ ਬਾਦਲ ਅੱਜ ਮਾਨਸਾ ਦੌਰੇ ‘ਤੇ, ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪਾਰਟੀ ਵਰਕਰਾਂ ਨਾਲ ਕਰਨਗੇ ਮੀਟਿੰਗਾਂ,ਮਾਨਸਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਫੂਡ ਅਤੇ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਮਾਨਸਾ ਦੌਰੇ 'ਤੇ ਹਨ। harsimrat kaur badal ਸੁਖਬੀਰ -ਹਰਸਿਮਰਤ ਬਾਦਲ ਅੱਜ ਮਾਨਸਾ ਦੌਰੇ ‘ਤੇ, ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪਾਰਟੀ ਵਰਕਰਾਂ ਨਾਲ ਕਰਨਗੇ ਮੀਟਿੰਗਾਂ ਦੱਸ ਦੇਈਏ ਕਿ 30 ਦਸੰਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਅੱਜ ਮਾਨਸਾ ਵਿਖੇ ਪਹੁੰਚ ਰਹੇ ਹਨ। ਜਿਸ ਦੌਰਾਨ ਉਹਨਾਂ ਵੱਲੋਂ ਹਲਕੇ ਦੇ ਮੋਹਰੀ ਪਾਰਟੀ ਵਰਕਰਾਂ, ਸਮੂਹ ਵਿੰਗਾਂ ਦੇ ਅਹੁਦੇਦਾਰਾਂ, ਪੰਚਾਂ, ਸਰਪੰਚਾਂ, ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਮੌਜੂਦਾ ਤੇ ਸਾਬਕਾ ਮੈਂਬਰਾਂ,ਮਾਨਸਾ, ਬੁਢਲਾਡਾ ਅਤੇ ਸਰਦੂਲਗੜ੍ਹ ਮੌਜੂਦਾ ਤੇ ਸਾਬਕਾ ਕੌਂਸਲਰਾਂ ਨਾਲ ਜ਼ਰੂਰੀ ਮੀਟਿੰਗ ਕੀਤੀ ਜਾਵੇਗੀ। sukbir and harsimrat ਸੁਖਬੀਰ -ਹਰਸਿਮਰਤ ਬਾਦਲ ਅੱਜ ਮਾਨਸਾ ਦੌਰੇ ‘ਤੇ, ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪਾਰਟੀ ਵਰਕਰਾਂ ਨਾਲ ਕਰਨਗੇ ਮੀਟਿੰਗਾਂ ਇਸ ਮੌਕੇ ਭਵਿੱਖੀ ਨੀਤੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।ਦੱਸ ਦੇਈਏ ਕਿ ਪਿਛਲੇ ਦਿਨੀ ਵੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਪੰਚਾਇਤੀ ਚੋਣਾਂ ਨੂੰ ਲੈ ਕੇ ਤਲਵੰਡੀ ਸਾਬੋ ਦਾ ਦੌਰਾ ਕੀਤਾ ਸੀ, ਜਿਸ ਦੌਰਾਨ ਉਹਨਾਂ ਨੇ ਚੋਣਾਂ ਨੂੰ ਲੈ ਕੇ ਸਮੂਹ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਸਨ। -PTC News-
punjabi-news latest-punjabi-news mansa-news news-in-punjabi latest-shiromani-akali-dal-news shiromani-akali-dal-news
Advertisment

Stay updated with the latest news headlines.

Follow us:
Advertisment